21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਸ਼ਰਧਾਂਜਲੀ ਸਮਾਗਮ 6 ਨੂੰ

Ad Position 21
No active advertisement
ਅਜੀਤ ਡੈਸਕ 04-09-2025
ਟੋਰਾਂਟੋ, 3 ਸਤੰਬਰ (ਹਰਜੀਤ ਸਿੰਘ ਬਾਜਵਾ)- ਵਿਸ਼ਵ ਪੰਜਾਬੀ ਸਭਾ ਕੈਨੇਡਾ ਅਤੇ ਨੌਰਥ ਅਮਰੀਕਾ ਪੀ.ਏ.ਯੂ. ਅਲੂਮਨਈ ਐਸੋਸੀਏਸ਼ਨ ਵਲੋਂ ਸਾਂਝੇ ਤੌਰ 'ਤੇ 6 ਸਤੰਬਰ ਸਨਿਚਰਵਾਰ ਨੂੰ ਬਾਅਦ ਦੁਪਿਹਰ ਦੋ ਵਜੇ ਤੋਂ ਲੈ ਕੇ ਸ਼ਾਮ ਦੇ ਪੰਜ ਵਜੇ ਤੱਕ ਇੱਕ ਸ਼ਰਧਾਂਜ਼ਲੀ ਸਮਾਗਮ ਵਿਸ਼ਵ ਪੰਜਾਬੀ ਭਵਨ 114 ਕੈਨੇਡੀ ਰੋਡ ਬਰੈਂਪਟਨ ਵਿਖੇ ਕਰਵਾਇਆ ਜਾ ਰਿਹਾ ਹੈ | ਡਾ. ਦਲਬੀਰ ਸਿੰਘ ਕਥੂਰੀਆ ਅਤੇ ਡਾ. ਬਲਵਿੰਦਰ ਵਲੋਂ ਭੇਜੀ ਜਾਣਕਾਰੀ ਅਨੁਸਾਰ ਇਸ ਸਮਾਗਮ ਦੌਰਾਨ ਮਰਹੂਮ ਪੰਜਾਬੀ ਅਦਾਕਾਰ ਅਤੇ ਹਾਸਿਆਂ ਦੇ ਬਾਦਸ਼ਾਹ ਜਸਵਿੰਦਰ ਭੱਲਾ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ ਅਤੇ ਉਨ੍ਹਾਂ ਦੀ ਜ਼ਿੰਦਗੀ ਦੇ ਸਫਰ ਬਾਰੇ ਗੱਲਾਂ-ਬਾਤਾਂ ਵੀ ਹੋਣਗੀਆਂ |

Ad Position 22
No active advertisement
ਪਿਛਲੀ ਖ਼ਬਰ ਵੈਂਜ਼ੁਏਲਾ ਤੋਂ ਨਸ਼ਾ ਲੈ ਕੇ ਆ ਰਹੀ ਕਿਸ਼ਤੀ ਅਮਰੀਕੀ ਫੌਜ ਨੇ ਕੀਤੀ ਤਬਾਹ, 11 ਮੌਤਾਂ <br/> ਅਗਲੀ ਖ਼ਬਰ ਸ਼ਿਕਾਗੋ ਵਿਖੇ ਮਜ਼ਦੂਰ ਦਿਵਸ ਮਨਾਇਆ
Ad Position 24