22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਵਿਨੀਪੈਗ ਵਿਖੇ ਅ੍ਰੰਮਿਤ ਸੰਚਾਰ ਸਮਾਗਮ 7 ਨੂੰ <br/>

Ad Position 21
No active advertisement
ਅਜੀਤ ਡੈਸਕ 04-09-2025
ਵਿਨੀਪੈਗ, 3 ਸਤੰਬਰ (ਵਰਿੰਦਰ ਸਿੰਘ ਰੰਧਾਵਾ)- ਸਿੱਖ ਸੁਸਾਇਟੀ ਆਫ ਮੈਨੀਟੋਬਾ ਦੀ ਦੇਖ ਰੇਖ ਵਿਚ ਚੱਲ ਰਹੇ ਗੁਰਦੁਆਰਾ ਪਾਇਪ ਲਾਈਨ ਵਿਖੇ 7 ਸਤੰਬਰ ਨੂੰ ਅ੍ਰੰਮਿਤ ਸੰਚਾਰ ਸਮਾਗਮ ਕਰਵਾਇਆ ਜਾ ਰਿਹਾ ਹੈ ¢ ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਪ੍ਰਧਾਨ ਹਰਬੰਸ ਸਿੰਘ ਬਰਾੜ ਅਤੇ ਸਮੂਹ ਮੈਂਬਰਾਂ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਹਰ ਸਾਲ ਇਹ ਅ੍ਰੰਮਿਤ ਸੰਚਾਰ ਸਮਾਗਮ ਕਰਵਾਇਆ ਜਾਂਦਾ ਹੈ ¢ ਇਸ ਵਾਰ 7 ਸਤੰਬਰ ਨੂੰ ਇਹ ਸਮਾਗਮ ਕਰਵਾਏ ਜਾਣਗੇ ¢ ਉਨ੍ਹਾਂ ਨੇ ਕਿਹਾ ਕਿ ਪਿਛਲੇ ਦਿਨੀ ਵਿਨੀਪੈਗ ਦੀਆਂ ਸੰਗਤਾਂ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਪੁਰਬ ਮÏਕੇ ਸਜਾਏ ਗਏ ਨਗਰ ਕੀਰਤਨ ਦÏਰਾਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ ¢ ਇਸ ਨਗਰ ਕੀਰਤਨ ਵਿਚ ਵੱਖ-ਵੱਖ ਸੰਸਥਾਵਾਂ ਅਤੇ ਵਲੰਟੀਅਰਾਂ ਵੱਲੋਂ ਨਿਭਾਈਆਂ ਸੇਵਾਵਾਂ ਲਈ ਸੁਸਾਇਟੀ ਵੱਲੋਂ ਵਿਸ਼ੇਸ਼ ਤÏਰ 'ਤੇ ਧੰਨਵਾਦ ਕੀਤਾ ਗਿਆ ¢ ਇਸ ਮÏਕੇ ਪਰਮਜੀਤ ਸਿੰਘ ਗਿੱਲ, ਗਿਆਨੀ ਅਮਰੀਕ ਸਿੰਘ ਅਤੇ ਹੋਰ ਪ੍ਰਬੰਧਕ ਹਾਜ਼ਰ ਸਨ ¢

Ad Position 22
No active advertisement
ਪਿਛਲੀ ਖ਼ਬਰ ਵੱਟਸਐਪ 'ਤੇ ਫ਼ੋਨ ਕਰ ਧਮਕਾਉਣ ਵਾਲੇ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਕੈਲੀਫੋਰਨੀਆ 'ਚ ਚਰਨਜੀਤ ਸਿੰਘ ਪੰਨੂ ਦੇ ਕਹਾਣੀ ਸੰਗ੍ਰਹਿ 'ਸਤਨਾਜਾ' 'ਤੇ ਚਰਚਾ 'ਚ ਪੁੱਜੇ ਨਾਮਵਰ ਸਾਹਿਤਕਾਰ <br/>...
Ad Position 24