16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਬਜ਼ੁਰਗ ਸਿੱਖ 'ਤੇ ਹਮਲੇ ਦਾ ਮਾਮਲਾ-ਦੋਸ਼ੀ ਵਿਰੁੱਧ ਹੱਤਿਆ ਦੀ ਕੋਸ਼ਿਸ਼ ਦੇ ਦੋਸ਼ ਆਇਦ

Ad Position 21
No active advertisement
ਅਜੀਤ ਡੈਸਕ 06-09-2025
ਕਰਾਮੈਂਟੋ, 5 ਸਤੰਬਰ (ਹੁਸਨ ਲੜੋਆ ਬੰਗਾ)-ਉੱਤਰੀ ਹਾਲੀਵੁੱਡ 'ਚ 70 ਸਾਲਾ ਸਿੱਖ ਹਰਪਾਲ ਸਿੰਘ 'ਤੇ ਹਮਲਾ ਕਰਨ ਦੇ ਮਾਮਲੇ 'ਚ ਗਿ੍ਫਤਾਰ ਰਿਚਰਡ ਵਿਟਾਗਲੀਆਨੋ ਨੂੰ ਮੁੱਢਲੀ ਸੁਣਵਾਈ ਦੌਰਾਨ ਅਦਾਲਤ 'ਚ ਪੇਸ਼ ਕੀਤਾ ਗਿਆ ਜਿਥੇ ਜੱਜ ਨੇ ਉਸ ਵਿਰੁੱਧ ਹੱਤਿਆ ਦੀ ਕੋਸ਼ਿਸ਼ ਸਮੇਤ ਗੰਭੀਰ ਦੋਸ਼ਾਂ ਦੀ ਪੁਸ਼ਟੀ ਕੀਤੀ | ਪਿਛਲੇ ਮਹੀਨੇ ਹਰਪਾਲ ਸਿੰਘ 'ਤੇ ਗੋਲਫ ਸਟਿਕ ਨਾਲ ਹਮਲਾ ਕਰਕੇ ਉਸ ਨੂੰ ਬੁਰੀ ਤਰਾਂ ਜ਼ਖਮੀ ਕਰ ਦਿੱਤਾ ਗਿਆ ਸੀ | ਜਿਲ੍ਹਾ ਅਟਾਰਨੀ ਦੇ ਦਫਤਰ ਨੇ ਅਜੇ ਦੋਸ਼ੀ ਵਿਰੁੱਧ ਨਫਰਤੀ ਅਪਰਾਧ ਦੇ ਦੋਸ਼ ਨਹੀ ਲਾਏ ਹਨ ਪਰੰਤੂ ਕਿਹਾ ਹੈ ਕਿ ਹੋਰ ਸਬੂਤ ਮਿਲਣ ਤੇ ਉਹ ਇਹ ਦੋਸ਼ ਲਾਉਣ ਦੀ ਸਥਿੱਤੀ 'ਚ ਹੋਵੇਗਾ | ਹਰਪਾਲ ਸਿੰਘ ਹਸਪਤਾਲ 'ਚ ਦਾਖਲ ਹੈ ਤੇ ਅਜੇ ਉਹ ਆਪਣੇ ਬਿਆਨ ਦਰਜ ਕਰਵਾਉਣ ਦੀ ਹਾਲਤ 'ਚ ਨਹੀਂ ਹੈ |

Ad Position 22
No active advertisement
ਪਿਛਲੀ ਖ਼ਬਰ ਪੈਂਟਾਗਨ ਦਾ ਨਾਂਅ 'ਜੰਗ ਦਾ ਵਿਭਾਗ' ਰੱਖਿਆ ਜਾਵੇਗਾ <br/> ਅਗਲੀ ਖ਼ਬਰ ਹੜ੍ਹ ਪੀੜਤਾਂ ਦੀ ਮਦਦ ਲਈ ਮੁਸਲਿਮ ਭਾਈਚਾਰੇ ਨੇ 62 ਹਜ਼ਾਰ ਦਾ ਚੈੱਕ ਕੀਤਾ ਭੇਟ
Ad Position 24