ਯੂ.ਐੱਸ. ਕਾਂਗਰਸ ਨੇ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਵਸ ਨੂੰ ਦਿੱਤੀ ਮਾਨਤਾ <br/>
ਡੀ.ਸੀ. ਵਾਸ਼ਿੰਗਟਨ ਵਿਖੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਾਂਗਰਸਮੈਨ ਬ੍ਰੈਂਡਨ ਬਾਇਲੇ, ਸਿੱਖ ਕੋਆਰਡੀਨੇਸ਼ਨ ਕਮੇਟੀ ਦੇ ਕੋਆਰਡੀਨੇਟਰ ਹਿੰਮਤ ਸਿੰਘ, ਮੀਡੀਆ ਸਪੋਕਸਮੈਨ ਹਰਜਿੰਦਰ ਸਿੰਘ | ਤਸਵੀਰ : ਪ੍ਰੀਤ ਸਿਆਟਲ
<br/>
19-10-2025