25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਦਿਲਜੀਤ ਦੇ ਹੱਕ 'ਚ ਆਏ ਆਸਟ੍ਰੇਲੀਆਈ ਮੰਤਰੀ <br/>

Ad Position 21
No active advertisement
ਅਜੀਤ ਡੈਸਕ 02-11-2025
ਮੈਲਬੋਰਨ, 1 ਨਵੰਬਰ (ਪਰਮਵੀਰ ਸਿੰਘ ਆਹਲੂਵਾਲੀਆ)-ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ, ਜੋ ਕਿ ਇਸ ਵੇਲੇ ਆਪਣੇ 'ਔਰਾ ਟੂਰ 2025' ਤਹਿਤ ਆਸਟ੍ਰੇਲੀਆ ਦਾ ਦੌਰਾ ਕਰ ਰਹੇ ਹਨ, ਦੇ ਖਿਲਾਫ਼ ਹੋਈਆਂ ਨਸਲੀ ਟਿੱਪਣੀਆਂ ਦੇ ਮਾਮਲੇ 'ਤੇ ਆਸਟ੍ਰੇਲੀਆ ਦੇ ਬਹੁ-ਸੱਭਿਆਚਾਰਕ ਮਾਮਲਿਆਂ ਦੇ ਸਹਾਇਕ ਮੰਤਰੀ ਜੂਲੀਅਨ ਹਿੱਲ (ਸੰਸਦ ਮੈਂਬਰ) ਨੇ ਸਖ਼ਤ ਰਵੱਈਆ ਅਖਤਿਆਰ ਕੀਤਾ ਹੈ | ਮੰਤਰੀ ਨੇ ਕਿਹਾ ਕਿ ਆਸਟ੍ਰੇਲੀਆ ਵਿਚ ਕਿਸੇ ਵੀ ਤਰ੍ਹਾਂ ਦਾ ਨਸਲੀ ਭੇਦਭਾਵ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ | ਉਨ੍ਹਾਂ ਸਥਾਨਕ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਸੋਸ਼ਲ ਮੀਡੀਆ 'ਤੇ ਦਿਲਜੀਤ ਦੋਸਾਂਝ ਦੀ ਜਾਤੀ ਤੇ ਧਰਮ ਨੂੰ ਨਿਸ਼ਾਨਾ ਬਣਾਉਂਦੀਆਂ ਟਿੱਪਣੀਆਂ ਬਿਲਕੁਲ ਗਲਤ ਤੇ ਆਸਟ੍ਰੇਲੀਆ ਦੇ ਕਾਨੂੰਨਾਂ ਅਨੁਸਾਰ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਸਕਦੀ ਹੈ |

Ad Position 22
No active advertisement
ਪਿਛਲੀ ਖ਼ਬਰ ਦਿਲਜੀਤ ਦੋਸਾਂਝ ਨੇ ਕੇ.ਬੀ.ਸੀ. 'ਚ 50 ਲੱਖ ਰੁਪਏ ਜਿੱਤੇ <br/> ਅਗਲੀ ਖ਼ਬਰ ਮਿਸਰ 'ਚ ਦੁਨੀਆ ਦੇ ਸਭ ਤੋਂ ਵੱਡੇ ਅਜਾਇਬ ਘਰ ਦਾ ਉਦਘਾਟਨ <br/>
Ad Position 24