15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਵਿਅਕਤੀ ਦੀ ਹੱਤਿਆ ਕਰਨ ਦੇ ਮਾਮਲੇ 'ਚ ਦੋ ਲੜਕੇ ਅਦਾਲਤ 'ਚ ਪੇਸ਼

Ad Position 21
No active advertisement
ਅਜੀਤ ਡੈਸਕ 20-12-2025
ਲੈਸਟਰ, 19 ਦਸੰਬਰ (ਸੁਖਜਿੰਦਰ ਸਿੰਘ ਢੱਡੇ)-ਇੰਗਲੈਂਡ ਦੇ ਚੈਲਟਨਹਮ ਸ਼ਹਿਰ ਦੇ ਸੇਂਟ ਪੌਲਜ਼ ਇਲਾਕੇ ਵਿਚ ਗਲੀ ਅੰਦਰ ਛੁਰੀਆਂ ਨਾਲ ਹਮਲਾ ਕਰਕੇ ਇਕ 40 ਸਾਲਾ ਵਿਅਕਤੀ ਦੀ ਬੇਰਹਿਮੀ ਨਾਲ ਕੀਤੀ ਗਈ ਹੱਤਿਆ ਦੇ ਮਾਮਲੇ ਵਿਚ ਦੋ ਨਾਬਾਲਗ ਲੜਕਿਆਂ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ | ਪੁਲਿਸ ਅਨੁਸਾਰ ਮਿ੍ਤਕ ਦੀ ਪਛਾਣ ਹਾਮਿਦ ਇਰਫਾਨੀ ਵਜੋਂ ਹੋਈ ਹੈ, ਜਿਸ 'ਤੇ ਇਕ ਗਲੀ ਵਿਚ ਛੁਰੀ ਨਾਲ ਹਮਲਾ ਕੀਤਾ ਗਿਆ | ਗੰਭੀਰ ਜ਼ਖ਼ਮੀ ਹੋਏ ਵਿਅਕਤੀ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਪਰ ਡਾਕਟਰਾਂ ਵਲੋਂ ਉਸ ਨੂੰ ਮਿ੍ਤਕ ਐਲਾਨ ਦਿੱਤਾ ਗਿਆ | ਇਸ ਮਾਮਲੇ 'ਚ ਗਿ੍ਫ਼ਤਾਰ ਕੀਤੇ ਗਏ ਦੋਵੇਂ ਲੜਕੇ 15 ਅਤੇ 17 ਸਾਲ ਦੀ ਉਮਰ ਦੇ ਹਨ, ਜਿਨ੍ਹਾਂ ਨੂੰ ਚੈਲਟਨਹਮ ਮੈਜਿਸਟਰੇਟ
Ad Position 22
No active advertisement
ਪਿਛਲੀ ਖ਼ਬਰ ਸਿਡਨੀ 'ਚ ਦਮਦਮੀ ਟਕਸਾਲ (ਗਲੋਬਲ) ਵਲੋਂ ਗੁਰਮਤਿ ਯੂਥ ਕੈਂਪ ਅੱਜ ਤੋਂ <br/> ਅਗਲੀ ਖ਼ਬਰ 69ਵੀਆਂ ਨੈਸ਼ਨਲ ਸਕੂਲ ਖੇਡਾਂ ਕੁਰਾਸ਼ 'ਚੋਂ ਪੰਜਾਬ ਦੇ ਖਿਡਾਰੀਆਂ ਨੇ 8 ਸੋਨ ਤਗਮੇ ਜਿੱਤੇ
Ad Position 24