27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਪਾਕਿਸਤਾਨੀ ਯੂਥ ਨੇਤਾ ਨੇ ਭਾਰਤ ਨੂੰ ਦਿੱਤੀ ਮਿਜ਼ਾਈਲ ਹਮਲੇ ਦੀ ਧਮਕੀ

Ad Position 21
No active advertisement
ਅਜੀਤ ਡੈਸਕ 25-12-2025
ਅੰਮਿ੍ਤਸਰ, 24 ਦਸੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੀ ਸੱਤਾਧਾਰੀ ਪਾਰਟੀ ਪੀ. ਐੱਮ. ਐੱਲ.-ਐੱਨ. (ਪਾਕਿਸਤਾਨ ਮੁਸਲਿਮ ਲੀਗ-ਨਵਾਜ਼) ਦੇ ਯੂਥ ਵਿੰਗ ਦੇ ਮੁਖੀ ਕਾਮਰਾਨ ਸਈਦ ਉਸਮਾਨੀ ਨੇ ਭਾਰਤ ਨੂੰ ਧਮਕੀ ਦਿੱਤੀ ਹੈ ਕਿ ਜੇਕਰ ਭਾਰਤ ਬੰਗਲਾਦੇਸ਼ ਦੀ ਪ੍ਰਭੂਸੱਤਾ ਵਿਰੁੱਧ ਕੋਈ ਕਾਰਵਾਈ ਕਰਦਾ ਹੈ ਤਾਂ ਪਾਕਿ ਜਵਾਬ ਦੇਵੇਗਾ | ਇਕ ਵੀਡੀਓ ਸੰਦੇਸ਼ ਵਿਚ ਉਸਮਾਨੀ ਨੇ ਕਿਹਾ ਕਿ ਪਾਕਿ ਦੀ ਫ਼ੌਜ ਅਤੇ ਮਿਜ਼ਾਈਲਾਂ ਭਾਰਤ ਤੋਂ ਬਹੁਤ ਦੂਰ ਨਹੀਂ ਹਨ | ਉਸ ਨੇ ਭਾਰਤ 'ਤੇ ਬੰਗਲਾਦੇਸ਼ ਵਿਰੁੱਧ ਸਾਜ਼ਿਸ਼ ਰਚਣ ਦਾ ਦੋਸ਼ ਵੀ ਲਗਾਇਆ | ਇਸ ਦੌਰਾਨ ਬੰਗਲਾਦੇਸ਼ ਦੇ ਮੁੱਖ ਸਲਾਹਕਾਰ ਮੁਹੰਮਦ ਯੂਨਸ ਨੇ ਪਾਕਿਸਤਾਨ ਨਾਲ ਸੰਬੰਧਾਂ ਨੂੰ ਮਜ਼ਬੂਤ ਕਰਨ ਦੀ ਮੰਗ ਕੀਤੀ |

Ad Position 22
No active advertisement
ਪਿਛਲੀ ਖ਼ਬਰ ਫ਼ਿਲਮ ਨਿਰਦੇਸ਼ਕ ਕੁੰਜੂ ਮੁਹੰਮਦ ਛੇੜਛਾੜ ਦੇ ਮਾਮਲੇ 'ਚ ਗਿ੍ਫ਼ਤਾਰ ਅਗਲੀ ਖ਼ਬਰ ਸਥਾਨਕ ਕੌਂਸਲਾਂ ਦੀਆਂ ਉਪ-ਚੋਣਾਂ ਦੇ ਨਤੀਜਿਆਂ ਨੇ ਸਿਆਸੀ ਮਾਹਿਰਾਂ ਦਾ ਧਿਆਨ ਖਿੱਚਿਆ
Ad Position 24