17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਦਿੱਲੀ-ਐਨ.ਸੀ.ਆਰ. ਵਿਚ ਹੋਈ ਬਾਰਿਸ਼

Ad Position 21
No active advertisement
ਅਜੀਤ ਡੈਸਕ 01-06-2025

ਨਵੀਂ ਦਿੱਲੀ, 31 ਮਈ (ਮਿਸਰਦੀਪ ਭਾਟੀਆ)-ਦਿੱਲੀ-ਐਨ.ਸੀ.ਆਰ. ਦੇ ਲੋਕਾਂ ਨੂੰ ਕਹਿਰ ਦੀ ਗਰਮੀ ਤੋਂ ਵੱਡੀ ਰਾਹਤ ਮਿਲੀ ਹੈ | ਦੁਪਹਿਰ ਤੋਂ ਬਾਅਦ ਅਚਾਨਕ ਮੌਸਮ ਬਦਲ ਗਿਆ ਅਤੇ ਕਈ ਇਲਾਕਿਆਂ ਵਿਚ ਭਾਰੀ ਮੀਂਹ ਪਿਆ | ਮੀਂਹ ਪੈਣ ਕਰ ਕੇ ਤਾਪਮਾਨ ਡਿੱਗ ਪਿਆ ਅਤੇ ਲੋਕਾਂ ਨੇ ਸੁੱਖ ਦਾ ਸਾਹ ਲਿਆ | ਨੋਇਡਾ, ਗੁਰੂਗ੍ਰਾਮ, ਗਾਜ਼ੀਆਬਾਦ ਅਤੇ ਫਰੀਦਾਬਾਦ ਸਮੇਤ ਦਿੱਲੀ ਦੇ ਕਈ ਹਿੱਸਿਆਂ ਵਿਚ ਤੇਜ਼ ਹਵਾਵਾਂ ਦੇ ਨਾਲ ਭਾਰੀ ਮੀਂਹ ਪਿਆ | ਮੌਸਮ ਵਿਭਾਗ ਨੇ ਅਗਲੇ ਕੁਝ ਘੰਟਿਆਂ ਵਿਚ ਮੀਂਹ ਦੇ ਨਾਲ-ਨਾਲ ਹਨੇਰੀ ਤੂਫ਼ਾਨ ਦੀ ਸੰਭਾਵਨਾ ਦੀ ਭਵਿੱਖਬਾਣੀ ਕੀਤੀ ਹੈ |

Ad Position 22
No active advertisement
ਪਿਛਲੀ ਖ਼ਬਰ ਦਿੱਲੀ ਵਿਚ 5 ਦਿਨਾਂ ਲਈ ਹਨੇਰੀ ਦੇ ਨਾਲ ਮੀਂਹ ਦੀ ਚਿਤਾਵਨੀ ਅਗਲੀ ਖ਼ਬਰ ਕਰੰਟ ਲੱਗਣ ਕਾਰਨ ਨੌਜਵਾਨ ਦੀ ਹੋਈ ਮੌਤ
Ad Position 24