14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਕਮਿਸ਼ਨਰੇਟ ਪੁਲਿਸ ਜਲੰਧਰ ਨੇ 17 ਸੇਵਾ ਮੁਕਤ ਹੋਏ ਪੁਲਿਸ ਅਧਿਕਾਰੀਆਂ ਨੂੰ ਦਿੱਤੀ ਵਿਦਾਇਗੀ

Ad Position 21
No active advertisement
ਅਜੀਤ ਡੈਸਕ 02-06-2025
ਜਲੰਧਰ, 1 ਜੂਨ (ਸ਼ੈਲੀ)-ਕਮਿਸ਼ਨਰੇਟ ਪੁਲਿਸ ਜਲੰਧਰ ਨੇ ਪੁਲਿਸ ਲਾਈਨ ਸੇਵਾ ਮੁਕਤ ਹੋਏ 17 ਅਧਿਕਾਰੀਆਂ ਨੂੰ ਸਨਮਾਨਿਤ ਕਰਨ ਲਈ ਇਕ ਯਾਦਗਾਰੀ ਵਿਦਾਇਗੀ ਸਮਾਰੋਹ ਦਾ ਆਯੋਜਨ ਕੀਤਾ, ਜੋ ਫੋਰਸ ਵਿਚ ਸਾਲਾਂ ਦੀ ਮਿਸਾਲੀ ਸੇਵਾ ਤੋਂ ਬਾਅਦ ਸੇਵਾਮੁਕਤ ਹੋਏ | ਇਸ ਮੌਕੇ ਪੁਲਿਸ ਕਮਿਸ਼ਨਰ, ਧਨਪ੍ਰੀਤ ਕੌਰ, ਜੁਆਇੰਟ ਸੀ. ਪੀ. ਸੰਦੀਪ ਸ਼ਰਮਾ, ਏ. ਡੀ. ਸੀ. ਪੀ.-1, ਅਕਾਰਸ਼ੀ ਜੈਨ ਤੇ ਏ. ਡੀ. ਸੀ. ਪੀ. ਹੈੱਡਕੁਆਰਟਰ ਸੁਖਵਿੰਦਰ ਸਿੰਘ ਨੇ ਭਾਵੁਕ ਭਾਸ਼ਨ ਦਿੱਤੇ ਜਿਨ੍ਹਾਂ ਨੇ ਸੇਵਾਮੁਕਤ ਅਧਿਕਾਰੀਆਂ ਦੀਆਂ ਵਿਲੱਖਣ ਪ੍ਰਾਪਤੀਆਂ ਤੇ ਕਰੀਅਰ ਦੇ ਮੀਲ ਪੱਥਰਾਂ ਨੂੰ ਉਜਾਗਰ ਕੀਤਾ | ਇਸ ਦੌਰਾਨ ਪ੍ਰਸ਼ੰਸਾ ਦੇ ਪ੍ਰਤੀਕ ਵਜੋਂ, ਸੇਵਾਮੁਕਤ ਅਧਿਕਾਰੀਆਂ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤੇ ਗਏ |

Ad Position 22
No active advertisement
ਪਿਛਲੀ ਖ਼ਬਰ ਪੁਲਿਸ ਮੁਲਾਜ਼ਮਾਂ ਅਤੇ ਅਧਿਕਾਰੀਆਂ ਨੇ ਪੁਲਿਸ ਲਾਈਨ 'ਚ ਕੀਤਾ ਯੋਗਾ <br/> ਅਗਲੀ ਖ਼ਬਰ ਨਿਗਮ 'ਚ ਲੋਕਾਂ ਨੂੰ ਮਿਲੇ ਸਮੇਂ 'ਚ ਅਫ਼ਸਰ ਨਾ ਕਰਨ ਮੀਟਿੰਗ-ਭੰਡਾਰੀ
Ad Position 24