05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਥਾਣਾ ਰੋੜੀ ਪੁਲਿਸ ਵੱਲੋਂ ਮਹਿਲਾ ਤਸਕਰ ਗਿ੍ਫ਼ਤਾਰ <br/>

Ad Position 21
No active advertisement
ਥਾਣਾ ਰੋੜੀ ਪੁਲਿਸ ਵੱਲੋਂ ਗਿ੍ਫਤਾਰ ਕੀਤੀ ਗਈ ਮਹਿਲਾ ਤਸਕਰ ਪੁਲਿਸ ਮੁਲਾਜ਼ਮਾਂ ਨਾਲ | ਤਸਵੀਰ : ਪੰਨੀਵਾਲੀਆ <br/> 05-09-2025
ਕਾਲਾਂਵਾਲੀ/ਸਿਰਸਾ, 4 ਸਤੰਬਰ (ਭੁਪਿੰਦਰ ਪੰਨੀਵਾਲੀਆ)- ਖੇਤਰ ਦੀ ਥਾਣਾ ਰੋੜੀ ਪੁਲਿਸ ਹੈਰੋਇਨ ਤਸਕਰੀ ਦੇ ਮਾਮਲੇ 'ਚ ਇੱਕ ਮਹਿਲਾ ਤਸਕਰ ਨੂੰ ਗਿ੍ਫਤਾਰ ਕੀਤਾ ਹੈ | ਪੁਲੀਸ ਵੱਲੋਂ 30 ਗ੍ਰਾਮ 59 ਮਿਲੀਗ੍ਰਾਮ ਹੈਰੋਇਨ ਤਸਕਰੀ ਦੇ ਮਾਮਲੇ ਵਿੱਚ ਮੁੱਖ ਮੁਲਜ਼ਮ ਸੁਦੇਸ਼ ਰਾਣੀ ਵਾਸੀ ਢਾਣੀ ਤੇਜਾ ਸਿੰਘ ਨੂੰ ਗਿ੍ਫ਼ਤਾਰ ਕੀਤਾ ਹੈ | ਇਹ ਜਾਣਕਾਰੀ ਦਿੰਦੇ ਹੋਏ ਥਾਣਾ ਰੋੜੀ ਦੇ ਇੰਚਾਰਜ ਦਵਿੰਦਰ ਸਿੰਘ ਨੇ ਦੱਸਿਆ ਕਿ ਉਪਰੋਕਤ ਮਾਮਲੇ ਵਿੱਚ ਦੋ ਮੁਲਜ਼ਮ ਅੰਗਰੇਜ਼ ਸਿੰਘ ਪੁੱਤਰ ਛਿੰਦਾ ਸਿੰਘ ਵਾਸੀ ਬਾਜੀਗਰ ਬਸਤੀ ਰਾਣੀਆਂ ਚੁੰਗੀ ਸਿਰਸਾ ਅਤੇ ਇੱਕ ਨਾਬਾਲਗ ਲੜਕੇ ਨੂੰ ਪੁਲਿਸ ਨੇ ਹੈਰੋਇਨ ਤਸਕਰੀ ਦੇ ਮਾਮਲੇ 'ਚ ਮੋਟਰਸਾਈਕਲ ਸਮੇਤ ਗਿ੍ਫ਼ਤਾਰ ਕੀਤਾ ਗਿਆ ਸੀ ਜਿਨ੍ਹਾਂ ਨੇ ਪੁੱਛਗਿੱਛ ਦੌਰਾਨ ਦੱਸਿਆ ਸੀ ਕਿ ਬਰਾਮਦ ਕੀਤੀ ਗਈ ਹੈਰੋਇਨ ਸੁਦੇਸ਼ ਰਾਣੀ ਵਾਸੀ ਢਾਣੀ ਤੇਜਾ ਸਿੰਘ ਦੁਆਰਾ ਮੰਗਵਾਈ ਗਈ ਸੀ | ਪੁਲੀਸ ਨੇ ਹੁਣ ਗੁਪਤ ਸੂਚਨਾ ਦੇ ਆਧਾਰ 'ਤੇ ਮੁੱਖ ਮੁਲਜ਼ਮ ਸੁਦੇਸ਼ ਰਾਣੀ ਨੂੰ ਗਿ੍ਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕਰਕੇ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਕੇਹਰਵਾਲਾ ਨੇ ਰੰਗਾ, ਲਹਿੰਗੇਵਾਲਾ ਤੇ ਮੱਤੜ 'ਚ ਘੱਗਰ ਨਦੀ ਦੇ ਬੰਨ੍ਹਾਂ ਦਾ ਕੀਤਾ ਨਿਰੀਖਣ <br/> ਅਗਲੀ ਖ਼ਬਰ ਸੇਠ ਜੈ ਪ੍ਰਕਾਸ਼ ਪੌਲੀਟੈਕਨਿਕ ਦਾਮਲਾ ਵਿਖੇ 32ਵਾਂ ਖੂਨਦਾਨ ਮੇਲਾ ਕਰਵਾਇਆ <br/>
Ad Position 24