ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪਿੰਡ ਚਨੌਲੀ ਦੀ ਕਮੇਟੀ ਦੀ ਚੋਣ

Ad Position 21
No active advertisement
ਅਜੀਤ ਡੈਸਕ 23-09-2025
ਨੂਰਪੁਰ ਬੇਦੀ, 22 ਸਤੰਬਰ (ਢੀਂਡਸਾ)-ਬਲਾਕ ਨੂਰਪੁਰ ਬੇਦੀ ਦੇ ਅਧੀਨ ਪੈਂਦੇ ਪਿੰਡ ਚਨੌਲੀ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੀ ਦੀ ਪੁਰਾਣੀ ਕਮੇਟੀ, ਪਿੰਡ ਦੀ ਪੰਚਾਇਤ ਤੇ ਹੋਰ ਮੁਹਤਬਰ ਵਿਅਕਤੀਆਂ ਦੀ ਹਾਜ਼ਰੀ ਵਿਚ ਪੁਰਾਣੀ ਕਮੇਟੀ ਭੰਗ ਕੀਤੀ ਗਈ ਅਤੇ ਨਵੀਂ ਕਮੇਟੀ ਚੁਣੀ ਗਈ | ਪੁਰਾਣੇ ਪ੍ਰਧਾਨ ਭਾਈ ਸੋਹਣ ਸਿੰਘ ਬਿੰਦੜਾ ਨੂੰ ਗੁਰਦੁਆਰਾ ਸਾਹਿਬ ਦੀਆਂ ਵਧੀਆ ਸੇਵਾਵਾਂ ਨਿਭਾਉਣ ਬਦਲੇ ਸਨਮਾਨਿਤ ਵੀ ਕੀਤਾ ਗਿਆ ਤੇ ਪੁਰਾਣੀ ਕਮੇਟੀ ਵਲੋਂ ਹਰ ਤਰ੍ਹਾਂ ਮੁਕੰਮਲ ਰਿਕਾਰਡ ਨਵੀਂ ਕਮੇਟੀ ਦੇ ਸਪੁਰਦ ਕੀਤਾ ਗਿਆ ਅਤੇ ਨਵੀਂ ਕਮੇਟੀ ਦੇ ਪ੍ਰਧਾਨ ਭਾਈ ਕਰਨੈਲ ਸਿੰਘ ਨੇ ਸ਼ੁਕਰਾਨੇ ਵਜੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਤੇ ਭੋਗ ਉਪਰੰਤ ਪੁਰਾਣੀ ਕਮੇਟੀ ਦਾ ਧੰਨਵਾਦ ਕੀਤਾ |

Ad Position 22
No active advertisement
ਪਿਛਲੀ ਖ਼ਬਰ 'ਗੁਰਬਾਜ਼ 1313 ਫਾਊਾਡੇਸ਼ਨ' ਵਲੋਂ ਗੁਰਦੁਆਰਾ ਸ਼ਿਵ ਵਿਹਾਰ ਵਿਖੇ ਮੁਫ਼ਤ ਸਿਹਤ ਜਾਂਚ ਕੈਂਪ ਅਗਲੀ ਖ਼ਬਰ ਤਕਨੀਕ ਦਾ ਮਹਾਕੁੰਭ ਟੈਕਫੈਸਟ-2025 ਸ਼ਾਨੋ ਸ਼ੌਕਤ ਨਾਲ ਸੰਪੰਨ <br/>
Ad Position 24
No active advertisement