ਖ਼ਾਲਸਾ ਕਾਲਜਾਂ 'ਚ ਸਾਰੀਆਂ ਸੀਟਾਂ 'ਤੇ ਜੇਤੂ ਰਹੀ ਐੱਸ.ਓ.ਆਈ.
ਪ੍ਰੈੱਸ ਕਾਨਰਫੰਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੁੰਦੜ, ਦਿੱਲੀ ਇਕਾਈ ਪ੍ਰਧਾਨ ਪਰਮਜੀਤ ਸਿੰਘ ਸਰਨਾ, ਗੁਰਮੀਤ ਸਿੰਘ ਸ਼ੰਟੀ, ਪਰਮਜੀਤ ਸਿੰਘ ਰਾਣਾ, ਪਰਮਜੀਤ ਸਿੰਘ ਖੁਰਾਨਾ ਤੇ ਹੋਰ | (ਸੱਜੇ) ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਵਿਚ ਐਸ.ਓ.ਆਈ. ਟੀਮ ਦੇ ਜੇਤੂ ਵਿਦਿਆਰਥੀ | ਤਸਵੀਰਾਂ : ਸ਼ਿਆਮ ਸੁੰਦਰ
<br/>
23-09-2025