15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

24 ਬੋਤਲਾਂ ਗੈਰ-ਕਾਨੂੰਨੀ ਅੰਗਰੇਜ਼ੀ ਸ਼ਰਾਬ ਸਮੇਤ ਵਿਅਕਤੀ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 24-09-2025
ਯਮੁਨਾਨਗਰ, 23 ਸਤੰਬਰ (ਗੁਰਦਿਆਲ ਸਿੰਘ ਨਿਮਰ)-ਬੁਧੀਆ ਗੇਟ ਪੁਲਿਸ ਚੌਕੀ ਦੀ ਪੁਲਿਸ ਟੀਮ ਨੇ 24 ਬੋਤਲਾਂ ਗੈਰ-ਕਾਨੂੰਨੀ ਅੰਗਰੇਜ਼ੀ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸੰਬੰਧੀ ਚੌਕੀ ਇੰਚਾਰਜ ਗੁਰਦਿਆਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਦੇ ਏ. ਐਸ. ਆਈ. ਚਮਨ ਲਾਲ ਨੇ ਜਗਾਧਰੀ ਦੇ ਚੂਨਾ ਭੱਟੀ ਨੇੜਿਓਾ ਇਕ ਵਿਅਕਤੀ ਨੂੰ 24 ਬੋਤਲਾਂ ਗੈਰ-ਕਾਨੂੰਨੀ ਅੰਗਰੇਜ਼ੀ ਸ਼ਰਾਬ ਸਮੇਤ ਗਿ੍ਫ਼ਤਾਰ ਕੀਤਾ ਹੈ | ਮੁਲਜ਼ਮ ਦੀ ਪਛਾਣ ਸਮਰ ਪੁੱਤਰ ਛੋਟਾ ਲਾਲ ਵਾਸੀ ਸ਼ਿਵ ਕਲੋਨੀ ਰਾਦੌਰ ਵਜੋਂ ਹੋਈ ਹੈ | ਉਨ੍ਹਾਂ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਪੂਨਮ ਪਾਂਡੇ ਹੁਣ ਮੰਦੋਦਰੀ ਦੀ ਭੂਮਿਕਾ ਨਹੀਂ ਨਿਭਾਏਗੀ, ਲਵਕੁਸ਼ ਰਾਮ ਲੀਲ੍ਹਾ ਕਮੇਟੀ ਦਾ ਵੱਡਾ ਫੈਸਲਾ <br/> ਅਗਲੀ ਖ਼ਬਰ ਮੁੱਖ ਮੰਤਰੀ ਭਲਕੇ ਲਾਂਚ ਕਰਨਗੇ ਦੀਨ ਦਿਆਲ ਲਾਡੋ ਲਕਸ਼ਮੀ ਯੋਜਨਾ ਦੀ ਐਪ : ਡੀ. ਸੀ.
Ad Position 24