15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਪੂਨਮ ਪਾਂਡੇ ਹੁਣ ਮੰਦੋਦਰੀ ਦੀ ਭੂਮਿਕਾ ਨਹੀਂ ਨਿਭਾਏਗੀ, ਲਵਕੁਸ਼ ਰਾਮ ਲੀਲ੍ਹਾ ਕਮੇਟੀ ਦਾ ਵੱਡਾ ਫੈਸਲਾ <br/>

Ad Position 21
No active advertisement
ਅਜੀਤ ਡੈਸਕ 24-09-2025
ਨਵੀਂ ਦਿੱਲੀ, 23 ਸਤੰਬਰ (ਮਿਸਰਦੀਪ ਭਾਟੀਆ)-ਲੰਬੇ ਵਿਵਾਦ ਤੋਂ ਬਾਅਦ ਅਦਾਕਾਰਾ ਪੂਨਮ ਪਾਂਡੇ ਨੂੰ ਦਿੱਲੀ ਦੀ ਲਵਕੁਸ਼ ਰਾਮ ਲੀਲਾ ਤੋਂ ਹਟਾ ਦਿੱਤਾ ਗਿਆ ਹੈ | ਰਾਜਧਾਨੀ ਦਿੱਲੀ ਦੇ ਲਾਲ ਕਿਲ੍ਹੇ ਮੈਦਾਨ ਵਿਚ ਹੋਣ ਵਾਲੀ ਵਿਸ਼ਵ ਪ੍ਰਸਿੱਧ ਲਵਕੁਸ਼ ਰਾਮ ਲੀਲ੍ਹਾ ਕਮੇਟੀ ਨੇ ਐਲਾਨ ਕੀਤਾ ਹੈ ਕਿ ਅਦਾਕਾਰਾ ਪੂਨਮ ਪਾਂਡੇ ਇਸ ਸਾਲ ਮੰਦੋਦਰੀ ਦੀ ਭੂਮਿਕਾ ਨਹੀਂ ਨਿਭਾਏਗੀ | ਵਿਸ਼ਵ ਹਿੰਦੂ ਪ੍ਰੀਸ਼ਦ ਨੇ ਇਸ ਫ਼ੈਸਲੇ ਦਾ ਸਵਾਗਤ ਕੀਤਾ ਹੈ | ਕਈ ਸੰਗਠਨਾਂ ਨੇ ਇਤਰਾਜ਼ ਉਠਾਏ ਸਨ | ਉਨ੍ਹਾਂ ਨੇ ਦਲੀਲ ਦਿੱਤੀ ਸੀ ਕਿ ਪਵਿੱਤਰ ਕਿਰਦਾਰ ਨਿਭਾਉਣ ਲਈ ਕਲਾਕਾਰ ਦੀ ਚੋਣ ਕਰਦੇ ਸਮੇਂ ਮਰਿਆਦਾ ਅਤੇ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ |

Ad Position 22
No active advertisement
ਪਿਛਲੀ ਖ਼ਬਰ ਮਹਿਲਾ ਮੋਰਚਾ ਨੇ ਲਗਾਇਆ ਮੁਫ਼ਤ ਸਿਹਤ ਜਾਂਚ ਕੈਂਪ <br/> ਅਗਲੀ ਖ਼ਬਰ 24 ਬੋਤਲਾਂ ਗੈਰ-ਕਾਨੂੰਨੀ ਅੰਗਰੇਜ਼ੀ ਸ਼ਰਾਬ ਸਮੇਤ ਵਿਅਕਤੀ ਗਿ੍ਫ਼ਤਾਰ
Ad Position 24