19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਇੰਦਰਪ੍ਰਸਥ ਯੂਨੀਵਰਸਿਟੀ ਵਿਚ ਫ਼ਿਲਮ ਨਿਰਮਾਣ ਦੀ ਪੜ੍ਹਾਈ ਸ਼ੁਰੂ <br/>

Ad Position 21
No active advertisement
ਅਜੀਤ ਡੈਸਕ 25-09-2025
ਨਵੀਂ ਦਿੱਲੀ, 24 ਸਤੰਬਰ (ਮਿਸਰਦੀਪ ਭਾਟੀਆ)-ਗੁਰੂ ਗੋਬਿੰਦ ਸਿੰਘ ਇੰਦਰਪ੍ਰਸਥ ਯੂਨੀਵਰਸਿਟੀ ਦੇ ਪੂਰਬੀ ਕੈਂਪਸ ਵਿਚ ਬੁੱਧਵਾਰ ਨੂੰ ਇਕ ਫ਼ਿਲਮ ਸਕੂਲ ਦਾ ਉਦਘਾਟਨ ਕੀਤਾ ਗਿਆ | ਫ਼ਿਲਮ ਨਿਰਮਾਤਾ ਅਤੇ ਨਿਰਦੇਸ਼ਕ ਮਹੇਸ਼ ਭੱਟ ਅਤੇ ਸੰਗੀਤਕਾਰ ਅਨੂ ਮਲਿਕ ਮੁੱਖ ਮਹਿਮਾਨਾਂ ਵਜੋਂ ਸ਼ਾਮਿਲ ਹੋਏ | ਜਲਦੀ ਹੀ ਫ਼ਿਲਮ ਉਦਯੋਗ ਵਿਚ ਕਰੀਅਰ ਬਣਾਉਣ ਦੇ ਚਾਹਵਾਨ ਵਿਦਿਆਰਥੀਆਂ ਨੂੰ ਸਰਟੀਫਿਕੇਟ ਕੋਰਸ ਕਰਨ ਦਾ ਮੌਕਾ ਮਿਲੇਗਾ | ਅੰਡਰ ਗ੍ਰੈਜੂਏਟ ਕੋਰਸ ਅਗਲੇ ਸਮੈਸਟਰ ਤੋਂ ਸ਼ੁਰੂ ਹੋਣਗੇ |

Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਵਿਭਾਗ ਦਿੱਲੀ ਯੂਨੀਵਰਸਿਟੀ ਵਲੋਂ ਮਹੀਨਾਵਾਰ ਸਾਹਿਤ ਸੰਵਾਦ ਪ੍ਰੋਗਰਾਮ ਅੱਜ ਅਗਲੀ ਖ਼ਬਰ ਵਿਸ਼ਵ ਰੈਟੀਨਾ ਦਿਵਸ 'ਤੇ ਰਾਸ਼ਟਰੀ ਸੰਮੇਲਨ ਕਰਵਾਇਆ <br/>
Ad Position 24