18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ <br/>

Ad Position 21
No active advertisement
ਕੈਂਪ ਵਿਚ ਲੋਕ ਅੱਖਾਂ ਦੀ ਜਾਂਚ ਲਈ ਰਜਿਸਟ੍ਰੇਸ਼ਨ ਕਰਵਾਉਂਦੇ ਹੋਏ | <br/> 28-09-2025
ਨਵੀਂ ਦਿੱਲੀ, 27 ਸਤੰਬਰ (ਮਿਸਰਦੀਪ ਭਾਟੀਆ)-ਸਾਵਣ ਕ੍ਰਿਪਾਲ ਰੂਹਾਨੀ ਮਿਸ਼ਨ ਵਲੋਂ ਸੰਤ ਰਾਜਿੰਦਰ ਸਿੰਘ ਦੀ ਅਗਵਾਈ ਵਿਚ ਕ੍ਰਿਪਾਲ ਬਾਗ ਵਿਖੇ 41ਵਾਂ ਮੁਫ਼ਤ ਅੱਖਾਂ ਦੇ ਆਪ੍ਰੇਸ਼ਨ ਦਾ ਕੈਂਪ ਲਗਾਇਆ ਗਿਆ, ਜਿਸ ਵਿਚ 1200 ਲੋਕਾਂ ਦਾ ਮੋਤੀਆ ਬਿੰਦ ਦਾ ਆਪ੍ਰੇਸ਼ਨ ਕੀਤਾ ਗਿਆ | ਇਸ ਵਿਚ ਭਾਰਤ ਅਤੇ ਅਮਰੀਕਾ ਦੇ ਸੇਵਾਦਾਰ ਡਾਕਟਰਾਂ ਨੇ ਯੋਗਦਾਨ ਦਿੱਤਾ | ਇਸ ਤੋਂ ਪਹਿਲਾਂ ਕੈਂਪ ਵਿਚ 2771 ਲੋਕਾਂ ਦੀਆਂ ਅੱਖਾਂ ਦੀ ਮੁਫ਼ਤ ਜਾਂਚ ਕੀਤੀ ਗਈ ਸੀ, ਪ੍ਰੰਤੂ ਉਨ੍ਹਾਂ ਵਿਚੋਂ 1200 ਲੋਕਾਂ ਦੀਆਂ ਅੱਖਾਂ ਦਾ ਆਪ੍ਰੇਸ਼ਨ ਕੀਤਾ ਗਿਆ | ਮਰੀਜ਼ਾਂ ਲਈ ਮਿਸ਼ਨ ਵਲੋਂ ਭੋਜਨ ਦੀ ਵਿਵਸਥਾ ਕਰਨ ਦੇ ਨਾਲ ਹੋਰ ਸਹੂਲਤਾਂ ਵੀ ਦਿੱਤੀਆਂ ਗਈਆਂ |

Ad Position 22
No active advertisement
ਪਿਛਲੀ ਖ਼ਬਰ ਮੁਕੰਦ ਲਾਲ ਨੈਸ਼ਨਲ ਕਾਲਜ ਵਿਖੇ 'ਕਾਰੋਬਾਰੀ ਯੋਜਨਾ' ਮੁਕਾਬਲਾ ਕਰਵਾਇਆ <br/> ਅਗਲੀ ਖ਼ਬਰ ਦਿੱਲੀ 'ਚ ਪਤੀ ਨੇ ਪਤਨੀ ਅਤੇ ਪੁੱਤਰ ਨੂੰ ਗੋਲੀ ਮਾਰੀ
Ad Position 24