27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2025

ਕਾਲੋਨੀ ਵਿਚ ਪਾਣੀ ਸੀਵਰੇਜ ਦੇ 40 ਕੁਨੈਕਸ਼ਨ ਕੀਤੇ ਰੈਗੂਲਰ <br/>

Ad Position 21
No active advertisement
ਕੈਂਪ ਦੌਰਾਨ ਅਸ਼ਵਨੀ ਗਿੱਲ ਤੇ ਹੋਰ | ਤਸਵੀਰ: ਜੀ. ਪੀ. ਸਿੰਘ <br/> 29-09-2025
ਜਲੰਧਰ, 28 ਸਤੰਬਰ (ਸ਼ਿਵ)-ਅਣਅਧਿਕਾਰਤ ਕਲੋਨੀਆਂ ਵਿਚ ਪਾਣੀ ਅਤੇ ਸੀਵਰੇਜ ਕੁਨੈਕਸ਼ਨਾਂ ਨੂੰ ਨਿਯਮਤ ਕਰਨ ਲਈ ਕੈਂਪ ਲਗਾਉਣ ਦਾ ਕੰਮ ਲਗਾਤਾਰ ਜਾਰੀ ਹੈ | ਮੇਅਰ ਵਨੀਤ ਧੀਰ, ਕਮਿਸ਼ਨਰ ਸ਼੍ਰੀ ਸੰਦੀਪ ਰਿਸ਼ੀ, ਆਈ.ਏ.ਐੱਸ. ਅਤੇ ਸੰਯੁਕਤ ਕਮਿਸ਼ਨਰ ਡਾ. ਸੁਮਨਦੀਪ ਕÏਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਗਰ ਨਿਗਮ ਜਲੰਧਰ ਨੇ ਅਣਅਧਿਕਾਰਤ ਕਲੋਨੀਆਂ ਵਿਚ ਪਾਣੀ ਅਤੇ ਸੀਵਰੇਜ ਕੁਨੈਕਸ਼ਨਾਂ ਨੂੰ ਨਿਯਮਤ ਕਰਨ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ | ਅਜਿਹਾ ਹੀ ਇੱਕ ਕੈਂਪ ਦੀਪ ਕਲੋਨੀ ਐਕਸਟੈਨਸ਼ਨ ਹੁਸ਼ਿਆਰਪੁਰ ਰੋਡ, ਜ਼ੋਨ ਨੰਬਰ 7, ਉੱਤਰੀ ਚੋਣ ਹਲਕੇ ਵਿਚ ਅਸਟੇਟ ਅਫਸਰ-ਕਮ-ਚੀਫ਼ ਟੈਕਸ ਕਲੈਕਟਰ ਅਸ਼ਵਨੀ ਗਿੱਲ ਅਤੇ ਸੁਪਰਡੈਂਟ ਵਾਟਰ ਰੇਟ ਰਾਕੇਸ਼ ਸ਼ਰਮਾ ਦੀ ਨਿਗਰਾਨੀ ਹੇਠ, ਇੰਸਪੈਕਟਰ ਆਰ.ਕੇ. ਅਗਨੀਹੋਤਰੀ ਅਤੇ ਰਾਜਿੰਦਰ ਸੱਭਰਵਾਲ ਦੇ ਨਾਲ, ਵਾਰਡ ਨੰਬਰ 4 ਦੇ ਕੌਂਸਲਰ ਜਗੀਰ ਸਿੰਘ ਦੀ ਮÏਜੂਦਗੀ ਵਿਚ ਲਗਾਇਆ ਗਿਆ¢ ਇਸ ਕੈਂਪ ਦÏਰਾਨ ਕੁੱਲ 40 ਪਾਣੀ ਅਤੇ ਸੀਵਰੇਜ ਕੁਨੈਕਸ਼ਨ ਸਫਲਤਾਪੂਰਵਕ ਮਨਜ਼ੂਰ ਕੀਤੇ ਗਏ¢

Ad Position 22
No active advertisement
ਪਿਛਲੀ ਖ਼ਬਰ ਡੀ.ਏ.ਵੀ. ਕਾਲਜ ਵਿਖੇ ਐੱਨ.ਐੱਸ.ਐੱਸ. ਦਿਵਸ ਮਨਾਇਆ <br/> ਅਗਲੀ ਖ਼ਬਰ ਨਿਊ ਟੈਗੋਰ ਪਬਲਿਕ ਸਕੂਲ ਚੀਕਾ ਦੇ ਬੱਚਿਆਂ ਨੇ ਗੁਰਦੁਆਰਾ ਸਾਹਿਬ ਪਾਤਿਸ਼ਾਹੀ ਛੇਵੀਂ ਤੇ ਨੌਵੀਂ ਕਰਹਾਲੀ ਸਾਹਿਬ ਦੇ ਕੀਤੇ...
Ad Position 24