27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2025

ਮੰਗਲਵੀਰਾ ਸੋਸ਼ਲ ਵੈੱਲਫੇਅਰ ਐਂਡ ਚੈਰੀਟੇਬਲ ਟਰੱਸਟ ਵਲੋਂ ਲਗਾਇਆ ਮੈਡੀਕਲ ਕੈਂਪ <br/>

Ad Position 21
No active advertisement
ਮੰਗਲਵੀਰਾ ਸੋਸ਼ਲ ਵੈਲਫੇਅਰ ਐਂਡ ਚੈਰੀਟੇਬਲ ਟਰੱਸਟ ਦੇ ਟਰੱਸਟੀ ਅਜੈ ਸੰਧਲ, ਜੀ.ਐੱਮ (ਮਾਰਕੀਟਿੰਗ) ਰਵੀ ਸੱਭਰਵਾਲ ਦਾ ਸਨਮਾਨ ਕਰਦੇ ਹੋਏ | <br/> 29-09-2025
ਮਕਸੂਦਾਂ, 28 ਸਤੰਬਰ (ਸੌਰਵ ਮਹਿਤਾ)-ਮੰਗਲਵੀਰਾ ਸੋਸ਼ਲ ਵੈਲਫੇਅਰ ਐਂਡ ਚੈਰੀਟੇਬਲ ਟਰੱਸਟ ਵਲੋਂ ਕੈਪੀਟਲ ਹੌਸਪਿਟਲ ਪਠਾਨਕੋਟ ਰੋਡ ਜਲੰਧਰ ਦੇ ਸਹਿਜੋਗ ਨਾਲ ਡ੍ਰੀਮ ਲੈਂਡ ਪਬਲਿਕ ਸਕੂਲ ਜਨਤਾ ਕਾਲੋਨੀ ਜਲੰਧਰ ਵਿੱਚ ਇਕ ਮੁਫ਼ਤ ਮੈਡੀਕਲ ਹੈਲਥ ਚੈੱਕਅੱਪ ਕੈਂਪ ਦਾ ਆਯੋਜਨ ਕੀਤਾ ਗਿਆ | ਇਸ ਕੈਂਪ ਵਿੱਚ ਕੈਪੀਟਲ ਹਸਪਤਾਲ ਦੇ ਮਾਹਿਰ ਡਾਕਟਰਾਂ ਵਲੋਂ ਮਰੀਜ਼ਾਂ ਦੀ ਜਾਂਚ ਕੀਤੀ ਗਈ | ਕੈਂਪ ਵਿੱਚ ਦਿਲ ਦੀਆ ਬਿਮਾਰੀਆਂ, ਬੱਚਿਆਂ ਦੇ ਰੋਗਾਂ ਦੀ ਅਤੇ ਆਮ ਬਿਮਾਰੀਆਂ ਦਾ ਚੈੱਕਅੱਪ ਕੀਤਾ ਗਿਆ | ਇਸ ਮੌਕੇ 'ਤੇ ਇ ਸੀ ਜੀ, ਬਲੱਡ ਪਰੈਸ਼ਰ ਤੇ ਬਲੱਡ ਸ਼ੂਗਰ ਦੇ ਟੈਸਟ ਅਤੇ ਲੋੜ ਅਨੁਸਾਰ ਮੁਫ਼ਤ ਦਵਾਈਆਂ ਵੀ ਵੰਡਿਆ ਗਈਆਂ | ਕੈਂਪ ਵਿੱਚ 152 ਮਰੀਜ਼ਾਂ ਦਾ ਚੈੱਕ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਤਿਉਹਾਰਾਂ ਦੇ ਮੱਦੇਨਜ਼ਰ ਜਲੰਧਰ ਛਾਉਣੀ ਰੇਲਵੇ ਸਟੇਸ਼ਨ 'ਤੇ ਕੀਤੀ ਚੈਕਿੰਗ <br/> ਅਗਲੀ ਖ਼ਬਰ ਪੰਡਿਤ ਦੀਨਦਿਆਲ ਉਪਾਧਿਆਏ ਦੇ ਜਨਮ ਦਿਨ ਮੌਕੇ ਬੂਟੇ ਲਗਾਏ
Ad Position 24