30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਵਿਦਿਆਰਥਣਾਂ ਨੇ ਪ੍ਰਦੂਸ਼ਣ ਮੁਕਤ ਦੀਵਾਲੀ ਮਨਾਉਣ ਲਈ ਜਾਗਰੂਕਤਾ ਰੈਲੀ ਕੱਢੀ <br/>

Ad Position 21
No active advertisement
ਅਜੀਤ ਡੈਸਕ 19-10-2025
ਰਤੀਆ, 18 ਅਕਤੂਬਰ (ਬੇਅੰਤ ਕੌਰ ਮੰਡੇਰ)- ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰਤੀਆ ਵਿਖੇ ਪ੍ਰੋਗਰਾਮ ਅਫ਼ਸਰ ਬਬੀਤਾ ਦੀ ਅਗਵਾਈ ਹੇਠ ਐਨ.ਐੱਸ.ਐੱਸ. ਵਲੰਟੀਅਰਾਂ ਵਲੋਂ ਚੇਤਨਾ ਰੈਲੀ ਕੱਢੀ ਗਈ | ਪਿ੍ੰਸੀਪਲ ਗਜਾਨੰਦ ਸ਼ਰਮਾ ਨੇ ਰੈਲੀ ਨੂੰ ਹਰੀ ਝੰਡੀ ਦੇ ਕੇ ਲੋਕਾਂ ਨੂੰ ਪ੍ਰਦੂਸ਼ਣ ਮੁਕਤ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ | ਸਾਹਿਤਕਾਰ ਡਾ. ਨਾਇਬ ਸਿੰਘ ਮੰਡੇਰ ਤੇ ਪ੍ਰੋਗਰਾਮ ਅਫ਼ਸਰ ਬਬੀਤਾ ਰਾਣੀ ਨੇ ਸਾਰਿਆਂ ਨੂੰ ਨਫ਼ਰਤ ਤਿਆਗਣ, ਭਾਈਚਾਰਾ ਬਣਾਈ ਰੱਖਣ ਤੇ ਦੀਵਾਲੀ ਦੇ ਮੌਕੇ 'ਤੇ ਪ੍ਰਦੂਸ਼ਣ ਮੁਕਤ ਵਾਤਾਵਰਨ ਬਣਾਉਣ ਦੀ ਅਪੀਲ ਕੀਤੀ | ਵਲੰਟੀਅਰਾਂ ਸੁਖਪ੍ਰੀਤ ਕੌਰ, ਸੁਖਮਨੀ, ਮਹਿਮਾ, ਅਨਮੋਲ, ਸਾਇਨਾ, ਰਮਨਦੀਪ, ਪਿ੍ਯੰਕਾ ਤੇ ਸੋਨੀਆ ਦੀ ਅਗਵਾਈ ਹੇਠ ਦੀਵੇ ਤੇ ਪਲੇਟਾਂ ਬਣਾਈਆਂ ਗਈਆਂ ਤੇ ਇਕ ਪ੍ਰਦਰਸ਼ਨੀ ਲਗਾਈ ਗਈ | ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ ਸਾਬਕਾ ਪਿ੍ੰਸੀਪਲ ਅਬਨੀਸ਼ ਗਰਗ ਨੇ ਸਮਾਗਮ ਦਾ ਨਿਰੀਖਣ ਕੀਤਾ ਤੇ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਮੌਕੇ ਵਿਕਾਸ ਕੱਕੜ, ਸੁਨੀਤਾ ਕੌਰ, ਹਰਮਨਪ੍ਰੀਤ ਕੌਰ,

Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਦਵਿੰਦਰ ਸਿੰਘ ਕਾਲਜ 'ਚ ਵਿਦਿਆਰਥੀਆਂ ਲਈ ਸਵਾਗਤ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਅਕਾਲੀ ਆਗੂ ਸ਼ੰਟੀ ਵਲੋਂ ਦਿੱਲੀ ਕਮੇਟੀ ਪ੍ਰਧਾਨ ਕਾਲਕਾ ਨੂੰ ਚੁਨੌਤੀ
Ad Position 24