05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

20ਵਾਂ ਭਾਪਾ ਪ੍ਰੀਤਮ ਸਿੰਘ ਯਾਦਗਾਰੀ ਭਾਸ਼ਨ 31 ਨੂੰ <br/>

Ad Position 21
repet_subhas-goyals [Copy P29]
ਅਜੀਤ ਡੈਸਕ 22-10-2025
ਨਵੀਂ ਦਿੱਲੀ, 21 ਅਕਤੂਬਰ (ਮਿਸਰਦੀਪ ਭਾਟੀਆ)-ਪੰਜਾਬੀ ਸਾਹਿਤ ਸਭਾ, ਨਵੀਂ ਦਿੱਲੀ ਵਲੋਂ 20ਵਾਂ ਭਾਪਾ ਪ੍ਰੀਤਮ ਸਿੰਘ ਯਾਦਗਾਰੀ ਭਾਸ਼ਨ ਕਰਵਾਇਆ ਜਾ ਰਿਹਾ ਹੈ | ਇਸ ਪ੍ਰੋਗਰਾਮ ਬਾਰੇ ਜਾਣਕਾਰੀ ਦਿੰਦਿਆਂ ਪੰਜਾਬੀ ਸਾਹਿਤ ਸਭਾ ਦੇ ਚੇਅਰਪਰਸਨ ਪ੍ਰੋ. ਰੇਣੁਕਾ ਸਿੰਘ ਨੇ ਦੱਸਿਆ ਕਿ ਉੱ ਘੇ ਕਹਾਣੀਕਾਰ ਸੁਕੀਰਤ 'ਜ਼ਿੰਦਗੀ ਦਾ ਸ਼ਾਹ-ਸਵਾਰ ਭਾਪਾ ਪ੍ਰੀਤਮ ਸਿੰਘ' ਵਿਸ਼ੇ 'ਤੇ ਆਪਣਾ ਵਿਸ਼ੇਸ਼ 20ਵਾਂ ਭਾਪਾ ਪ੍ਰੀਤਮ ਸਿੰਘ ਯਾਦਗਾਰੀ ਭਾਸ਼ਨ ਦੇਣਗੇ | ਇਸ ਵਿਸ਼ੇਸ਼ ਪ੍ਰੋਗਰਾਮ ਦੀ ਪ੍ਰਧਾਨਗੀ ਮੰਗੋਲੀਆ ਵਿਚ ਭਾਰਤ ਦੇ ਸਾਬਕਾ ਰਾਜਦੂਤ ਐਮ.ਪੀ. ਸਿੰਘ ਕਰਨਗੇ | ਉਨ੍ਹਾਂ ਦੱਸਿਆ ਕਿ ਇਹ ਪ੍ਰੋਗਰਾਮ 31 ਅਕਤੂਬਰ, ਦਿਨ ਸ਼ੁੱਕਰਵਾਰ ਨੂੰ 3 ਵਜੇ ਪੰਜਾਬੀ ਭਵਨ, ਨੇੜੇ ਆਈ.ਟੀ.ਓ. ਨਵੀਂ ਦਿੱਲੀ ਵਿਖੇ ਕਰਵਾਇਆ ਜਾ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ 'ਗੁਰਬਾਣੀ ਰਿਸਰਚ ਫਾਊਾਡੇਸ਼ਨ' ਨੇ ਗੁਰਦੁਆਰਾ ਲਾਜਵੰਤੀ ਗਾਰਡਨ ਵਿਖੇ ਕਰਵਾਇਆ ਕੀਰਤਨ ਦਰਬਾਰ <br/> ਅਗਲੀ ਖ਼ਬਰ ਫ੍ਰੈਂਕਫਰਟ ਵਿਖੇ ਭਾਰਤ ਦੀ ਸ਼ਾਨਦਾਰ ਸਾਹਿਤਕ ਮੌਜੂਦਗੀ <br/>
Ad Position 24