ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਗੁਰਦੁਆਰਾ ਨਾਨਕਸਰ ਵਿਖੇ ਬਾਬਾ ਨੰਦ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਸਮਾਗਮ ਕਰਾਇਆ

Ad Position 21
No active advertisement
ਅਜੀਤ ਡੈਸਕ 02-11-2025
ਨਵੀਂ ਦਿੱਲੀ, 1 ਨਵੰਬਰ (ਜਗਤਾਰ ਸਿੰਘ)- ਰਾਜਧਾਨੀ ਦਿੱਲੀ ਵਿਚ ਗੁਲਾਬੀ ਬਾਗ਼ ਸਥਿਤ ਗੁਰਦੁਆਰਾ ਨਾਨਕਸਰ ਵਿਖੇ ਬਾਬਾ ਨੰਦ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਵਿਚ ਕਰਾਇਆ ਗਿਆ ਜਿਸ ਵਿਚ ਕੀਰਤਨੀ ਜਥਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ¢ ਇਸ ਸਮਾਗਮ ਵਿਚ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਪ੍ਰਧਾਨ ਪਰਮਜੀਤ ਸਿੰਘ ਸਰਨਾ, ਸੀਨੀਅਰ ਅਕਾਲੀ ਆਗੂ ਮਨਜੀਤ ਸਿੰਘ ਜੀ.ਕੇ., ਅਕਾਲੀ ਆਗੂ ਗੁਣਜੀਤ ਸਿੰਘ ਬਖ਼ਸ਼ੀ, ਦਿੱਲੀ ਕਮੇਟੀ ਮੈਂਬਰ ਪਰਮਜੀਤ ਸਿੰਘ ਰਾਣਾ, ਸਤਨਾਮ ਸਿੰਘ ਖੀਵਾ,ਬੀਬੀ ਹਰਪ੍ਰੀਤ ਕੌਰ, ਕਿੰਦਾ ਸਿੰਘ ਤੇ ਹੋਰਨਾ ਸ਼ਖ਼ਸੀਅਤਾਂ ਨੇ ਵੀ ਹਾਜ਼ਰੀ ਭਰੀ ¢ ਇਸ ਮੌਕੇ ਬਾਬਾ ਸੰਪਰਦਾ ਦੇ ਮੁਖੀ ਬਾਬਾ ਘਾਲਾ ਸਿੰਘ ਨੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ¢
Ad Position 22
No active advertisement
ਪਿਛਲੀ ਖ਼ਬਰ ਆਈ.ਟੀ.ਪੀ.ਓ. ਨੇ ਭਾਰਤ ਮੰਡਪਮ ਵਿਖੇ 'ਨਕਸ਼ਤਰ 2026' ਅਤੇ 'ਅਰੋਗਯਮ' 2026 ਦਾ ਕੀਤਾ ਐਲਾਨ ਅਗਲੀ ਖ਼ਬਰ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਰਬੱਤ ਦਾ ਭਲਾ ਸਾਈਕਲ ਰਾਈਡ ਅੱਜ <br/>
Ad Position 24
No active advertisement