ਦੋ ਮੋਟਰਸਾਈਕਲਾਂ ਵਿਚਕਾਰ ਹੋਈ ਟੱਕਰ ਵਿਚ ਦੋ ਵਿਅਕਤੀਆਂ ਦੀ ਮੌਤ
ਅਜੀਤ ਡੈਸਕ
19-12-2025
ਇਸ ਮਾਮਲੇ ਸੰਬੰਧੀ ਯਮੁਨਾਨਗਰ ਦੇ ਸਦਰ ਪੁਲਿਸ ਸਟੇਸ਼ਨ ਦੇ ਜਾਂਚ ਅਧਿਕਾਰੀ ਇਮਤਿਆਜ਼ ਅਲੀ ਨੇ ਦੱਸਿਆ ਕਿ ਸੂਚਨਾ ਮਿਲਣ 'ਤੇ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਉਸਦਾ ਪੋਸਟਮਾਰਟਮ ਕਰਵਾਇਆ ਅਤੇ ਉਸ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ. ਜਦਕਿ ਦੂਜੇ ਮਿ੍ਤਕ ਦੀ ਲਾਸ਼ ਨੂੰ ਮੁਰਦਾਘਰ ਵਿਚ ਪਛਾਣ ਲਈ ਰਖਵਾ ਦਿੱਤਾ ਗਿਆ ਹੈ | ਪੁਲਿਸ ਫਿਲਹਾਲ ਮਾਮਲੇ ਦੀ ਜਾਂਚ ਕਰ ਰਹੀ ਹੈ |