ਬਰਗਾੜੀ, 21 ਦਸੰਬਰ (ਲਖਵਿੰਦਰ ਸ਼ਰਮਾ)-ਪੰਜਾਬ ਪੁਲਿਸ ਦੇ ਏ.ਐਸ.ਆਈ ਗੁਰਵਿੰਦਰ ਸਿੰਘ ਸੇਖੋਂ, ਸਾਬਕਾ ਪੰਚ ਜਗਜੀਤ ਸਿੰਘ ਸੇਖੋਂ ਦੇ ਸਤਿਕਾਰਿਤ ਪਿਤਾ ਹਰਨੇਕ ਸਿੰਘ ਸੇਖੋਂ ਬਹਿਬਲ ਕਲਾਂ ਦੇ ਅਕਾਲ ਚਲਾਣਾ ਕਰ ਜਾਣ 'ਤੇ ਸਰਪੰਚ ਮਨਪ੍ਰੀਤ ਕੌਰ, ਸਾਬਕਾ ਸਰਪੰਚ ਕੁਲਦੀਪ ਸਿੰਘ, ਮਨਪ੍ਰੀਤ ਸਿੰਘ ਸੇਖੋਂ, ਡਾ. ਮੱਖਣ ਸਿੰਘ, ਗੁਰਮੱਖ ਸਿੰਘ, ਗੁਰਮੇਲ ਸਿੰਘ ਸੇਖੋਂ, ਇਕਬਾਲ ਸਿੰਘ ਰਾਜਾ, ਰਘਵੀਰ ਸਿੰਘ ਬਿੱਟੂ, ਕੰਵਲ ਸਿੰਘ ਬਰਾੜ, ਪਰਮਿੰਦਰ ਸਿੰਘ ਬਰਾੜ, ਸਮੂਹ ਪੁਲਿਸ ਮੁਲਾਜ਼ਮਾਂ, ਸਮਾਜ ਸੇਵੀ ਸੰਸਥਾਵਾਂ, ਇਲਾਕਾ ਵਾਸੀਆਂ ਆਦਿ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ |