05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਤਲਵੰਡੀ ਮਾਧੋ ਜ਼ੋਨ ਦੇ ਸਾਰੇ ਵੋਟਰਾਂ ਦਾ ਹਮੇਸ਼ਾ ਰਿਣੀ ਰਹਾਂਗਾ-ਗੁਰਬਚਨ ਸਿੰਘ ਬੋਪਾਰਾਏ

Ad Position 21
No active advertisement
ਅਜੀਤ ਡੈਸਕ 23-12-2025
ਮਲਸੀਆਂ, 22 ਦਸੰਬਰ (ਦਲਜੀਤ ਸਿੰਘ ਸਚਦੇਵਾ)-ਬਲਾਕ ਸੰਮਤੀ ਚੋਣਾਂ 'ਚ ਤਲਵੰਡੀ ਮਾਧੋ ਜ਼ੋਨ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਗੁਰਬਚਨ ਸਿੰਘ ਬੋਪਾਰਾਏ ਨੇ ਜਿੱਤ ਦਰਜ ਕਰਨ ਤੋਂ ਬਾਅਦ ਵੋਟਰਾਂ ਦਾ ਧੰਨਵਾਦ ਕੀਤਾ ਹੈ | ਉਨ੍ਹਾਂ ਕਿਹਾ ਕਿ ਮੈਂ ਉਨ੍ਹਾਂ ਸਾਰੇ ਵੋਟਰਾਂ ਦਾ ਹਮੇਸ਼ਾ ਰਿਣੀ ਰਹਾਂਗਾ, ਜਿਨ੍ਹਾਂ ਨੇ ਮੇਰੇ ਉੱਪਰ ਭਰੋਸਾ ਜਤਾਇਆ ਤੇ ਚੋਣਾਂ ਦੌਰਾਨ ਦਿਨ-ਰਾਤ ਮੇਰਾ ਸਾਥ ਦਿੱਤਾ | ਉਨ੍ਹਾਂ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਐਡ: ਬਚਿੱਤਰ ਸਿੰਘ ਕੋਹਾੜ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਤੇ ਕਿਹਾ ਕਿ ਕੋਹਾੜ ਵਲੋਂ ਉਨ੍ਹਾਂ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕੀਤਾ |

Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਖਾਲਸਾ ਕਾਲਜ ਯਮੁਨਾ ਨਗਰ ਵੱਲੋਂ 'ਬਾਬਾ ਜੀਵਨ ਸਿੰਘ: ਸੇਵਾ ਅਤੇ ਸਮਰਪਣ ਦੇ ਪੁੰਜ' ਵਿਸ਼ੇ 'ਤੇ ਰਾਸ਼ਟਰੀ ਵੈਬ... ਅਗਲੀ ਖ਼ਬਰ ਪਾਵਰ ਲਿਫ਼ਟਿੰਗ ਅਕੈਡਮੀ ਗੂਹਲਾ ਨੇ ਸੋਨ ਤਗਮਾ ਜਿੱਤਿਆ <br/>
Ad Position 24