10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਛੋਟੇ ਬੱਚਿਆਂ ਤੇ ਗਰਭਵਤੀ ਔਰਤਾਂ ਲਈ ਟੀਕਾਕਰਨ ਕੈਂਪ ਲਗਾਇਆ

Ad Position 21
repet_subhas-goyals [Copy P29]
ਅਜੀਤ ਡੈਸਕ 24-12-2025
ਪੁਰਖਾਲੀ, 23 ਦਸੰਬਰ (ਅੰਮਿ੍ਤਪਾਲ ਸਿੰਘ ਬੰਟੀ)-ਸਿਵਲ ਸਰਜਨ ਰੂਪਨਗਰ ਤੇ ਸੀਨੀਅਰ ਮੈਡੀਕਲ ਅਫ਼ਸਰ ਭਰਤਗੜ੍ਹ ਦੇ ਦਿਸ਼ਾ ਨਿਰਦੇਸ਼ ਹੇਠ ਸਿਹਤ ਵਿਭਾਗ ਭੱਦਲ ਦੀ ਟੀਮ ਵਲੋਂ ਐਚ. ਡਬਲਿਊ. ਸੀ. ਭੱਦਲ ਅਧੀਨ ਪੈਂਦੇ ਭੱਠਿਆਂ ਤੇ ਛੋਟੇ ਬੱਚਿਆਂ 0-5 ਸਾਲ ਤੇ ਗਰਭਵਤੀ ਔਰਤਾਂ ਲਈ ਟੀਕਾਕਰਨ ਕੈਂਪ ਲਗਾਇਆ | ਸਿਹਤ ਕਰਮਚਾਰੀ ਹਰਗੋਪਾਲ ਸੈਣੀ ਵਲੋਂ ਲੋਕਾਂ ਨੂੰ ਟੀਕਾਕਰਨ ਪ੍ਰੋਗਰਾਮ, ਸੰਤੁਲਿਤ ਖੁਰਾਕ ਬਾਰੇ ਜਾਣਕਾਰੀ ਦਿੱਤੀ ਗਈ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਚਮਕੌਰ ਸਾਹਿਬ ਦੇ ਸ਼ਹੀਦੀ ਜੋੜ ਮੇਲ ਦੌਰਾਨ ਵੱਡੀ ਗਿਣਤੀ 'ਚ ਸੰਗਤ ਹੋਈ ਨਤਮਸਤਕ ਅਗਲੀ ਖ਼ਬਰ ਆਈ.ਆਈ.ਟੀ. ਦਿੱਲੀ ਨੇ ਐਡਵਾਂਸਡ ਏ.ਆਈ. ਏਜੰਟ ਕੀਤਾ ਤਿਆਰ <br/>
Ad Position 24