ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਸੀ.ਏ.ਟੀ. 2025 ਦਾ ਨਤੀਜਾ ਜਾਰੀ <br/>

Ad Position 21
No active advertisement
ਅਜੀਤ ਡੈਸਕ 25-12-2025
ਨਵੀਂ ਦਿੱਲੀ, 24 ਦਸੰਬਰ (ਮਿਸਰਦੀਪ ਭਾਟੀਆ)-ਇੰਡੀਅਨ ਇੰਸਟੀਚਿਊਟ ਆਫ਼ ਮੈਨੇਜਮੈਂਟ ਕੋਝੀਕੋਡ ਨੇ ਅੱਜ ਕਾਮਨ ਐਡਮਿਸ਼ਨ ਟੈਸਟ (ਕੈਟ)-2025 ਦਾ ਨਤੀਜਾ ਜਾਰੀ ਕਰ ਦਿੱਤਾ ਹੈ | ਇਸ ਪ੍ਰੀਖਿਆ ਵਿਚ ਕਰੀਬ 25 ਲੱਖ ਐਮ.ਬੀ.ਏ. ਉਮੀਦਵਾਰ ਸ਼ਾਮਿਲ ਹੋਏ ਸਨ | ਜਿਹੜੇ ਉਮੀਦਵਾਰ ਸੀ.ਏ.ਟੀ. (ਕੈਟ) 2025 ਵਿਚ ਬੈਠੇ ਸਨ ਹੁਣ ਉਹ ਆਈ.ਆਈ.ਐਮ. ਦੀ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਆਪਣਾ ਨਤੀਜਾ ਦੇਖ ਸਕਦੇ ਹਨ ਅਤੇ ਡਾਊਨਲੋਡ ਕਰ ਸਕਦੇ ਹਨ |
ਸੀ.ਏ.ਟੀ.- 2025 ਦੀ ਪ੍ਰੀਖਿਆ 30 ਨਵੰਬਰ 2025 ਨੂੰ ਆਯੋਜਿਤ ਕੀਤੀ ਗਈ ਸੀ | ਫਿਰ ਆਰਜ਼ੀ ਉੱਤਰ ਕੁੰਜੀ 4 ਦਸੰਬਰ ਨੂੰ ਜਾਰੀ ਕੀਤੀ ਗਈ ਸੀ | ਕੈਟ-2025 ਵਿਚ ਪਾਸ ਹੋਣ ਵਾਲੇ ਉਮੀਦਵਾਰ ਹੁਣ ਆਈ.ਆਈ.ਐਮ. ਵਿਚ ਐਮ.ਬੀ.ਏ. ਜਾਂ ਪੀ.ਜੀ.ਡੀ.ਐਮ. ਦਾਖ਼ਲਿਆਂ ਲਈ ਅਗਲੀ ਪ੍ਰਕਿਰਿਆ ਵਿਚ ਸ਼ਾਮਿਲ ਹੋਣਗੇ |

Ad Position 22
No active advertisement
ਪਿਛਲੀ ਖ਼ਬਰ ਸਾਹਿਤ ਅਕਾਦਮੀ ਨੇ ਵਿਨੋਦ ਕੁਮਾਰ ਸ਼ੁਕਲਾ ਦੇ ਦਿਹਾਂਤ 'ਤੇ ਕੀਤੀ ਸ਼ਰਧਾਂਜਲੀ ਭੇਟ <br/> ਅਗਲੀ ਖ਼ਬਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਵਿਦਿਆਰਥੀਆਂ ਵਲੋਂ ਸੰਗਤੀ ਰੂਪ ਵਿਚ ਮੂਲ ਮੰਤਰ ਤੇ ਵਾਹਿਗੁਰੂ ਮੰਤਰ ਦੇ ਜਾਪ ਕੀ...
Ad Position 24
No active advertisement