11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਐੱਸ. ਐੱਸ. ਪੀ. ਹਰਵਿੰਦਰ ਸਿੰਘ ਵਿਰਕ ਨੇ ਵਿਦਾਇਗੀ ਸਮਾਰੋਹ ਦੌਰਾਨ ਸੇਵਾਮੁਕਤ ਅਧਿਕਾਰੀਆਂ ਨੂੰ ਕੀਤਾ ਸਨਮਾਨਿਤ <br/>

Ad Position 21
No active advertisement
ਸੇਵਾ ਮੁਕਤ ਅਧਿਕਾਰੀਆਂ ਨੂੰ ਸਨਮਾਨਿਤ ਕਰਦੇ ਹੋਏ ਐਸ. ਐਸ. ਪੀ. ਹਰਿੰਦਰ ਸਿੰਘ ਵਿਰਕ ਤੇ ਡੀ. ਐਸ. ਪੀ. ਰਾਜੇਸ਼ ਕੁਮਾਰ | ਤਸਵੀਰ : ਜੀ. ਪੀ. ਸਿੰਘ <br/> 01-06-2025
ਜਲੰਧਰ, 31 ਮਈ (ਸ਼ੈਲੀ)-ਐੱਸ. ਐੱਸ. ਪੀ. ਜਲੰਧਰ (ਦਿਹਾਤੀ) ਹਰਵਿੰਦਰ ਸਿੰਘ ਵਿਰਕ ਵਲੋਂ ਦਫ਼ਤਰ 'ਚ ਇਕ ਵਿਦਾਇਗੀ ਸਮਾਰੋਹ ਦਾ ਆਯੋਜਨ ਕੀਤਾ | ਇਸ ਮੌਕੇ ਰਜੇਸ਼ ਕੁਮਾਰ ਡੀ. ਐਸ. ਪੀ. ਹੈੱਡਕੁਆਰਟਰ ਵੀ ਮੌਜੂਦ ਰਹੇ, ਜਿਸ 'ਚ ਪੁਲਿਸ ਵਿਭਾਗ ਦੇ ਵੱਖ-ਵੱਖ ਸੈਕਸ਼ਨਾਂ ਤੋਂ ਸੇਵਾ ਮੁਕਤ ਹੋ ਰਹੇ ਮੁਲਾਜ਼ਮਾਂ ਨੂੰ ਸਨਮਾਨਤਮਕ ਵਿਦਾਈ ਦਿੱਤੀ ਗਈ | ਐੱਸ. ਐੱਸ. ਪੀ. ਵਿਰਕ ਵਲੋਂ ਰਿਟਾਇਰ ਹੋ ਰਹੇ ਕਰਮਚਾਰੀਆਂ ਦੀ ਲੰਬੀ ਤੇ ਇਮਾਨਦਾਰ ਸੇਵਾ ਦੀ ਖੁੱਲ੍ਹ ਕੇ ਪ੍ਰਸ਼ੰਸਾ ਕੀਤੀ | ਸਮਾਰੋਹ ਦੌਰਾਨ ਸਾਰੇ ਰਿਟਾਇਰ ਹੋ ਰਹੇ ਕਰਮਚਾਰੀਆਂ ਨੂੰ ਵਿਭਾਗ ਵਲੋਂ ਉਚਿਤ ਸਨਮਾਨ ਦਿੱਤਾ ਤੇ ਉਨ੍ਹਾਂ ਦੇ ਯੋਗਦਾਨ ਨੂੰ ਯਾਦਗਾਰ ਬਣਾਇਆ ਗਿਆ | ਰਿਟਾਇਰ ਹੋ ਰਹੇ ਮੁਲਾਜ਼ਮਾਂ ਨੇ ਵੀ ਆਪਣੇ ਭਾਵੁਕ ਸੰਬੋਧਨ ਰਾਹੀਂ ਵਿਭਾਗ ਤੇ ਸਾਥੀਆਂ ਪ੍ਰਤੀ ਆਪਣੇ ਸੁਭਾਵ ਭਾਵ ਪ੍ਰਗਟ ਕਰਦੇ ਹੋਏ ਧੰਨਵਾਦ ਪ੍ਰਗਟਾਇਆ |

Ad Position 22
No active advertisement
ਪਿਛਲੀ ਖ਼ਬਰ ਹਰਦਿਆਲ ਨਗਰ ਦੀ ਸੀਵਰੇਜ ਸਮੱਸਿਆ ਹੱਲ ਕਰਨ ਦੀ ਮੰਗ <br/> ਅਗਲੀ ਖ਼ਬਰ ਕਮਿਸ਼ਨਰੇਟ ਪੁਲਿਸ ਜਲੰਧਰ ਨੇ 17 ਸੇਵਾ ਮੁਕਤ ਹੋਏ ਪੁਲਿਸ ਅਧਿਕਾਰੀਆਂ ਨੂੰ ਦਿੱਤੀ ਵਿਦਾਇਗੀ <br/>
Ad Position 24