08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਐਡਵੋਕੇਟ ਢੀਂਗਰਾ ਦੀ ਹੱਤਿਆ ਮਾਮਲੇ 'ਚ ਦੋਸ਼ੀਆਂ ਦਾ ਤਿੰਨ ਦਿਨਾਂ ਦਾ ਰਿਮਾਂਡ ਵਧਿਆ

Ad Position 21
No active advertisement
ਅਜੀਤ ਡੈਸਕ 02-06-2025
ਜਲੰਧਰ, 1 ਜੂਨ (ਸ਼ੈਲੀ)-ਬੀਤੇ ਦਿਨੀਂ ਜਲੰਧਰ ਦੇ ਦਿਲਬਾਗ ਨਗਰ ਐਕਸਟੈਂਸ਼ਨ ਵਿਚ ਰਹਿਣ ਵਾਲੇ ਵਕੀਲ ਪਰਮਿੰਦਰ ਸਿੰਘ ਢੀਂਗਰਾ ਨੂੰ ਗੋਲੀ ਮਾਰ ਕੇ ਉਸ ਦੀ ਹੱਤਿਆ ਕਰਨ ਦੇ ਮਾਮਲੇ 'ਚ ਗਿ੍ਫ਼ਤਾਰ ਕੀਤੇ ਗਏ ਮਾਂ ਪੁੱਤ ਬੰਕਿਤ ਸ਼ਰਮਾ ਤੇ ਪਰਮਿੰਦਰ ਕੌਰ ਨੂੰ ਅੱਜ ਉਨ੍ਹਾਂ ਦਾ ਚਾਰ ਦਿਨ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਡਿਊਟੀ ਮੈਜਿਸਟਰੇਟ ਜੀ ਐਮ ਆਈ ਸੀ ਆਂਚਲ ਗੋਇਲ ਦੀ ਅਦਾਲਤ 'ਚ ਪੇਸ਼ ਕੀਤਾ ਗਿਆ ਜਿੱਥੇ ਅਦਾਲਤ ਨੇ ਇਨ੍ਹਾਂ ਦੇ ਰਿਮਾਂਡ 'ਚ ਤਿੰਨ ਦਿਨ ਦਾ ਹੋਰ ਵਾਧਾ ਕੀਤੇ ਜਾਣ ਦਾ ਹੁਕਮ ਦਿੱਤਾ ਹੈ |

Ad Position 22
No active advertisement
ਪਿਛਲੀ ਖ਼ਬਰ ਐਸ.ਆਈ. ਸੁਖਰਾਜ ਸਿੰਘ ਨੂੰ ਭੇਜਿਆ ਜੁਡੀਸ਼ੀਅਲ ਹਿਰਾਸਤ 'ਚ ਅਗਲੀ ਖ਼ਬਰ ਗੁਰਦੁਆਰਾ ਸਿੰਘ ਸਭਾ ਸੈਦਪੁਰ ਝਿੜੀ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ <br/>
Ad Position 24