08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਐਸ.ਆਈ. ਸੁਖਰਾਜ ਸਿੰਘ ਨੂੰ ਭੇਜਿਆ ਜੁਡੀਸ਼ੀਅਲ ਹਿਰਾਸਤ 'ਚ

Ad Position 21
No active advertisement
ਅਜੀਤ ਡੈਸਕ 02-06-2025
ਜਲੰਧਰ, 1 ਜੂਨ (ਸ਼ੈਲੀ)-ਬੀਤੇ ਦਿਨੀ ਵਿਜੀਲੈਂਸ ਵਲੋਂ 30 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ ਗਿ੍ਫ਼ਤਾਰ ਸੀ.ਆਈ.ਏ ਸਟਾਫ ਦੇ ਐਸ.ਆਈ ਸੁਖਰਾਜ ਸਿੰਘ ਨੂੰ ਅੱਜ ਵਿਜੀਲੈਂਸ ਨੇ ਡਿਊਟੀ ਮੈਜਿਸਟਰੇਟ ਜੇ.ਐਮ.ਆਈ.ਸੀ ਆਂਚਲ ਦੇ ਪੇਸ਼ ਕੀਤਾ ਜਿਥੇ ਅਦਾਲਤ ਵਲੋਂ ਉਸ ਨੂੰ ਜੂਡੀਸ਼ੀਅਲ ਹਿਰਾਸਤ ਵਿਚ ਭੇਜਣ ਦੇ ਹੁਕਮ ਦਿੱਤੇ ਗਏ | ਦਸ ਦੇਈਏ ਕਿ ਐਸ.ਆਈ ਸੁਖਰਾਜ ਸਿੰਘ ਨੂੰ ਵਿਜੀਲੈਂਸ ਦੀ ਟੀਮ ਨੇ ਐਸ.ਆਈ ਸੁਖਰਾਜ ਸਿੰਘ ਨੂੰ 30 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਗਿ੍ਫ਼ਤਾਰ ਕੀਤਾ ਸੀ ਜਿਸ ਨੂੰ ਅੱਜ ਅਦਾਲਤ 'ਚ ਪੇਸ਼ ਕੀਤਾ ਗਿਆ ਜਿਥੇ ਅਦਾਲਤ ਵਲੋਂ ਉਸ ਨੂੰ ਜੁਡੀਸ਼ੀਅਲ ਹਿਰਾਸਤ ਵਿਚ ਭੇਜਣ ਦੇ ਹੁਕਮ ਦਿੱਤੇ |
Ad Position 22
No active advertisement
ਪਿਛਲੀ ਖ਼ਬਰ ਪਿੰਡ ਜਲਾਲਪੁਰ ਕਲਾਂ 'ਚ ਪੰਚਾਇਤ ਵਲੋਂ 'ਸਟੇਅ ਆਰਡਰ' ਦੇ ਬਾਵਜੂਦ ਸਾਡੇ ਕਬਜ਼ੇ ਵਾਲੀ ਜਗ੍ਹਾ ਨੂੰ ਜੇ.ਸੀ.ਬੀ. ਨਾਲ ਢਾਹ... ਅਗਲੀ ਖ਼ਬਰ ਐਡਵੋਕੇਟ ਢੀਂਗਰਾ ਦੀ ਹੱਤਿਆ ਮਾਮਲੇ 'ਚ ਦੋਸ਼ੀਆਂ ਦਾ ਤਿੰਨ ਦਿਨਾਂ ਦਾ ਰਿਮਾਂਡ ਵਧਿਆ
Ad Position 24