08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਖਾਲਸਾ ਕਾਲਜ ਫਾਰ ਵੂਮੈਨ 'ਚ ਤੰਬਾਕੂ ਰਹਿਤ ਦਿਵਸ ਮਨਾਇਆ <br/>

Ad Position 21
No active advertisement
ਲਾਇਲਪੁਰ ਖਾਲਸਾ ਕਾਲਜ ਦੀਆਂ ਵਿਦਿਆਰਥਣਾਂ ਤੰਬਾਕੂ ਆਦਿ ਪਦਾਰਥਾਂ ਦੇ ਸੇਵਨ ਤੋਂ ਦੂਰ ਰਹਿਣ ਦਾ ਪ੍ਰਣ ਲੈਂਦੀਆਂ ਹੋਈਆਂ | ਅਜੀਤ ਤਸਵੀਰ <br/> 02-06-2025
ਜਲੰਧਰ, 1 ਜੂਨ (ਸਟਾਫ ਰਿਪੋਰਟਰ)-ਲਾਇਲਪੁਰ ਖਾਲਸਾ ਕਾਲਜ ਫਾਰ ਵੂਮੈਨ ਦੇ ਐਨ. ਐਸ. ਐਸ. ਵਿਭਾਗ ਵਲੋਂ ਵਿਸ਼ਵ ਤੰਬਾਕੂ ਰਹਿਤ ਦਿਵਸ ਮਨਾਇਆ | ਇਸ ਮੌਕੇ ਜਿੱਥੇ ਤੰਬਾਕੂ ਤੇ ਨਿਕੋਟੀਨ ਉਤਪਾਦਾਂ ਤੇ ਉਦਯੋਗਿਕ ਰਣਨੀਤੀਆਂ ਦਾ ਪਰਦਾਫਾਸ਼ ਕੀਤਾ ਤੇ ਵਿਦਿਆਰਥੀਆਂ ਨੂੰ ਇਨ੍ਹਾਂ ਦੇ ਬੁਰੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਗਿਆ | ਇਸ ਮੌਕੇ ਵਲੰਟੀਅਰਾਂ ਨੇ ਤੰਬਾਕੂ ਦੇ ਸੇਵਨ ਤੇ ਸਿਗਰਟਨੋਸ਼ੀ ਦੇ ਨੁਕਸਾਨਦੇਹ ਪ੍ਰਭਾਵਾਂ ਬਾਰੇ ਇਕ ਡਾਕਟਰ ਦੀ ਦਸਤਾਵੇਜ਼ੀ ਫਿਲਮ ਵਿਚ ਸ਼ਿਰਕਤ ਕੀਤੀ ਤੇ ਬਾਅਦ ਵਿਚ ਤੰਬਾਕੂ ਤੋਂ ਦੂਰ ਰਹਿਣ ਸੰਬੰਧੀ ਪ੍ਰਣ ਵੀ ਲਿਆ | ਪਿ੍ੰਸੀਪਲ ਡਾ. ਸਰਬਜੀਤ ਕÏਰ ਰਾਏ ਨੇ ਵੀ ਐਨ. ਐਸ. ਐਸ. ਅਧਿਕਾਰੀ ਸ੍ਰੀਮਤੀ ਆਤਮਾ ਸਿੰਘ ਦੇ ਯਤਨਾਂ ਦੀ ਸ਼ਲਾਘਾ ਕੀਤੀ ¢

Ad Position 22
No active advertisement
ਪਿਛਲੀ ਖ਼ਬਰ ਭਗਵਤੀ ਚਰਨ ਵੋਹਰਾ ਦੇ ਸ਼ਹੀਦੀ ਦਿਹਾੜੇ 'ਤੇ ਪਈਆਂ ਗ਼ਦਰੀ ਗੂੰਜਾਂ <br/> ਅਗਲੀ ਖ਼ਬਰ ਇੰਨੋਸੈਂਟ ਹਾਰਟਸ ਦੇ ਵਿਦਿਆਰਥੀਆਂ ਨੇ ਚਲਾਇਆ ਤੰਬਾਕੂ ਵਿਰੋਧੀ ਜਾਗਰੂਕਤਾ ਅਭਿਆਨ <br/>
Ad Position 24