22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਪੰਜਾਬ ਹਾਕੀ ਮਾਸਟਰਜ਼ ਟੀਮਾਂ ਦੇ ਚੋਣ ਟਰਾਇਲ ਸਮਾਪਤ <br/>

Ad Position 21
No active advertisement
ਅਜੀਤ ਡੈਸਕ 04-06-2025
ਜਲੰਧਰ, 3 ਜੂਨ (ਡਾ.ਜਤਿੰਦਰ ਸਾਬੀ)- ਹਾਕੀ ਇੰਡੀਆ ਵਲੋਂ 18 ਤੋਂ 27 ਜੂਨ ਤੱਕ ਤਾਮਿਲਨਾਡੂ ਦੇ ਸ਼ਹਿਰ ਚੇਨਈ ਵਿਖੇ ਕਰਵਾਈ ਜਾ ਰਹੀ ਪਹਿਲੀ ਹਾਕੀ ਇੰਡੀਆ ਮਾਸਟਰਜ ਹਾਕੀ ਕੱਪ 2025 'ਚ ਪੰਜਾਬ ਵਲੋਂ ਹਿੱਸਾ ਲੈਣ ਵਾਲੀਆਂ ਮਰਦਾਂ ਤੇ ਔਰਤਾਂ ਦੀਆਂ ਟੀਮਾਂ ਦੇ ਚੋਣ ਟਰਾਇਲ ਉਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਜਲੰਧਰ ਵਿਖੇ ਕਰਵਾਏ ਗਏ | ਇਹ ਜਾਣਕਾਰੀ ਦਿੰਦੇ ਹੋਏ ਹਾਕੀ ਪੰਜਾਬ ਦੇ ਪ੍ਰਧਾਨ ਨਿਤਿਨ ਕੋਹਲੀ ਤੇ ਸਕੱਤਰ ਅਮਰੀਕ ਸਿੰਘ ਪੁੁਆਰ ਨੇ ਦੱਸਿਆ ਕਿ ਇਨ੍ਹਾਂ ਟੀਮਾਂ 'ਚ ਹਿੱਸਾ ਲੈਣ ਲਈ ਪੰਜਾਬ ਭਰ ਤੋਂ 40 ਦੇ ਕਰੀਬ ਖਿਡਾਰੀਆਂ ਨੇ ਹਿੱਸਾ ਲਿਆ ਤੇ ਇਨ੍ਹਾਂ 'ਚੋ ਪੰਜਾਬ ਟੀਮਾਂ ਦੀ ਚੋਣ ਕੀਤੀ ਜਾਵੇਗੀ ਤੇ ਇਸ ਦੀ ਫਾਈਨਲ ਚੋਣ ਜਲਦ ਜਾਰੀ ਕਰ ਦਿੱਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਕਸ਼ਮੀਰ ਕੁਮਾਰ ਨੂੰ ਸੇਵਾ ਮੁਕਤੀ 'ਤੇ ਨਿੱਘੀ ਵਿਦਾਇਗੀ <br/> ਅਗਲੀ ਖ਼ਬਰ ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ 'ਚ ਕੇ.ਜੀ. ਵਿੰਗ ਲਈ ਮੈਸੀ ਪਲੇਅ ਕਰਵਾਈਆਂ <br/>
Ad Position 24