22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਖ਼ਾਲਸਾ ਕਾਲਜ ਫਾਰ ਵੂਮੈਨ ਵਲੋਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਛਬੀਲ ਲਗਾਈ <br/>

Ad Position 21
No active advertisement
ਅਜੀਤ ਡੈਸਕ 04-06-2025
ਜਲੰਧਰ, 3 ਜੂਨ (ਜਸਪਾਲ ਸਿੰਘ)-ਲਾਇਲਪੁਰ ਖਾਲਸਾ ਕਾਲਜ ਫਾਰ ਵੂਮੈਨ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਛਬੀਲ ਲਗਾਈ ਗਈ | ਜਿਸ 'ਚ ਸਰਦਾਰਨੀ ਬਲਬੀਰ ਕੌਰ, ਪ੍ਰਧਾਨ ਕੇਸੀਐਲ ਗਰੁੱਪ ਆਫ਼ ਇੰਸਟੀਚਿਊਟਸ, ਡਾ. ਸਰਬਜੀਤ ਕÏਰ ਰਾਏ ਪਿ੍ੰਸੀਪਲ ਲਾਇਲਪੁਰ ਖਾਲਸਾ ਕਾਲਜ ਫਾਰ ਵੂਮੈਨ ਤੇ ਕਾਲਜ ਦੇ ਟੀਚਿੰਗ ਤੇ ਨਾਨ-ਟੀਚਿੰਗ ਸਟਾਫ਼ ਨੇ ਵਧ ਚੜ੍ਹ ਕੇ ਭਾਗ ਲਿਆ ¢ ਇਸ ਮੌਕੇ ਛਬੀਲ ਦੇ ਨਾਲ ਪ੍ਰਸ਼ਾਦ ਵੀ ਵਰਤਾਇਆ ਗਿਆ ¢ ਪਿ੍ੰਸੀਪਲ ਡਾ. ਸਰਬਜੀਤ ਕੌਰ ਰਾਏ ਨੇ ਕਿਹਾ ਕਿ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸਿੱਖ ਧਰਮ 'ਚ ਪਾਏ ਗਏ ਅਥਾਹ ਯੋਗਦਾਨ ਨੂੰ ਕਦੇ ਨਹੀਂ ਭੁੱਲਣਾ ਚਾਹੀਦਾ ¢ ਉਨ੍ਹਾਂ ਕਿਹਾ ਕਿ ਅੱਜ ਅਧਿਆਤਮਿਕ ਤੇ ਧਾਰਮਿਕ ਕਦਰਾਂ-ਕੀਮਤਾਂ ਨਾਲ ਭਰਪੂਰ ਸਿੱਖਿਆ ਪ੍ਰਦਾਨ ਕਰਨਾ ਜ਼ਰੂਰੀ ਹੈ ਕਿਉਂਕਿ ਸਾਡੀ ਨÏਜਵਾਨ ਪੀੜ੍ਹੀ ਨਸ਼ਿਆਂ ਅਤੇ ਹੋਰ ਅਨੈਤਿਕ ਅਭਿਆਸਾਂ ਨਾਲ ਬਹੁਤ ਪ੍ਰਭਾਵਿਤ ਹੈ ¢

Ad Position 22
No active advertisement
ਪਿਛਲੀ ਖ਼ਬਰ ਐਨ.ਐਚ.ਐਸ ਹਸਪਤਾਲ 'ਚ ਆਧੁਨਿਕ ਤਕਨੀਕ ਨਾਲ ਹਿਪ ਰਿਸਪਲੇਸਮੈਂਟ ਦੀ ਸ਼ੁਰੂਆਤ ਅਗਲੀ ਖ਼ਬਰ ਕਸ਼ਮੀਰ ਕੁਮਾਰ ਨੂੰ ਸੇਵਾ ਮੁਕਤੀ 'ਤੇ ਨਿੱਘੀ ਵਿਦਾਇਗੀ <br/>
Ad Position 24