29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਸ੍ਰੀ ਦਰਬਾਰ ਸਾਹਿਬ 'ਤੇ ਹੋਏ ਹਮਲੇ ਨੂੰ ਸਿੱਖ ਭਾਈਚਾਰੇ ਵਲੋਂ ਕਦੇ ਭੁਲਾਇਆ ਨਹੀਂ ਜਾ ਸਕਦਾ -ਆਗੂ

Ad Position 21
No active advertisement
ਅਜੀਤ ਡੈਸਕ 05-06-2025

ਚੁਗਿੱਟੀ/ਜੰਡੂ ਸਿੰਘਾ, 4 ਜੂਨ (ਨਰਿੰਦਰ ਲਾਗੂ)-ਭਾਰਤੀ ਫ਼Ïਜ ਵਲੋਂ ਸ੍ਰੀ ਦਰਬਾਰ ਸਾਹਿਬ 'ਤੇ ਕੀਤੇ ਗਏ ਹਮਲੇ ਦÏਰਾਨ ਸ਼ਹੀਦ ਹੋਏ ਸਿੰਘ, ਸਿੰਘਣੀਆਂ ਤੇ ਭੁਝੰਗੀਆਂ ਦੀ ਮਹਾਨ ਸ਼ਹਾਦਤ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕੇਗਾ¢ ਇਹ ਪ੍ਰਗਟਾਵਾ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸੀਨੀਅਰ ਅਕਾਲੀ ਆਗੂ ਜਸਵੀਰ ਸਿੰਘ ਵਾਲੀਆ, ਜਸਵਿੰਦਰ ਸਿੰਘ ਜੱਸਾ, ਹਰਜੀਤ ਸਿੰਘ ਵਲੋਂ ਕੀਤਾ ਗਿਆ¢ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਮੈਂਬਰ ਪ੍ਰਵਿੰਦਰ ਕੁਮਾਰ ਸ਼ਮਸ਼ਾਦ ਬਾਦ, ਬਲਵਿੰਦਰ ਸਿੰਘ ਦੇਵਲਾਵਾਲਾ ਤੇ ਜਸਦੀਪ ਸਿੰਘ ਬਜਾਜਾਂ ਪਿੰਡ ਨੇ ਆਖਿਆ ਕਿ ਜੂਨ 1984 'ਚ ਕਾਂਗਰਸੀਆਂ ਵਲੋਂ ਕੀਤੀ ਗਈ ਇਸ ਬੇਹੱਦ ਨਿੰਦਣਯੋਗ ਕਰਤੂਤ ਨੂੰ ਚੇਤੇ ਕਰਦਿਆਂ ਅੱਜ ਵੀ ਸਿੱਖ ਕÏਮ ਦੀਆਂ ਅੱਖਾਂ ਭਰ ਆਉਂਦੀਆਂ ਹਨ¢ ਉਨ੍ਹਾਂ ਕਿਹਾ ਕਿ 84 ਦੀ ਦਿਲ ਕੰਬਾਊ ਘਟਨਾ ਦੇ ਕਸੂਰਵਾਰਾਂ ਨੂੰ ਸਜ਼ਾ ਦਿਵਾਉਣ ਲਈ ਸਿੱਖ ਕÏਮ ਵਲੋਂ ਡੱਟਕੇ ਸੰਘਰਸ਼ ਕੀਤਾ ਜਾਵੇਗਾ¢

Ad Position 22
No active advertisement
ਪਿਛਲੀ ਖ਼ਬਰ ਬੇਰੀ ਤੇ ਸੁਰਿੰਦਰ ਕੌਰ ਵਲੋਂ ਆਸ਼ੂ ਦੇ ਹੱਕ 'ਚ ਪ੍ਰਚਾਰ ਅਗਲੀ ਖ਼ਬਰ ਟੋਯੋਟਾ ਕਿਰਲੋਸਕਰ ਮੋਟਰ ਨੇ ਫੌਰਚੂਨਰ ਤੇ ਲੀਜੈਂਡਰ ਨਿਓ ਡਰਾਈਵ 48ਵੀ ਵੇਰੀਐਂਟ ਲਾਂਚ ਕੀਤੇ
Ad Position 24