25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਜ਼ਿਲ੍ਹਾ ਪ੍ਰੀਸ਼ਦਾਂ ਤੇ ਪੰਚਾਇਤ ਸੰਮਤੀ ਚੋਣਾਂ-2025

Ad Position 21
No active advertisement
ਅਜੀਤ ਡੈਸਕ 30-08-2025
ਜਲੰਧਰ, 29 ਅਗਸਤ (ਚੰਦੀਪ ਭੱਲਾ)-ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ 5 ਅਕਤੂਬਰ, 2025 ਤੱਕ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦਾਂ ਅਤੇ ਪੰਚਾਇਤ ਸੰਮਤੀਆਂ ਦੀਆਂ ਆਮ ਚੋਣਾਂ ਲਈ ਦਾਅਵੇ ਅਤੇ ਇਤਰਾਜ਼ ਦਾਇਰ ਕਰਨ ਦੀ ਮਿਤੀ ਵਾਧਾ ਕਰਨ ਦਾ ਐਲਾਨ ਕੀਤਾ ਗਿਆ ਹੈ¢ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਕਤ ਚੋਣਾਂ ਲਈ ਦਾਅਵੇ ਅਤੇ ਇਤਰਾਜ਼ ਜਮ੍ਹਾਂ ਕਰਾਉਣ ਦੀ ਨਵੀਂ ਆਖ਼ਰੀ ਮਿਤੀ 3 ਸਤੰਬਰ, 2025 ਹੈ ¢ ਉਨ੍ਹਾਂ ਦੱਸਿਆ ਕਿ ਵਸਨੀਕ ਉਕਤ ਮਿਤੀ ਤੱਕ ਆਪਣੇ ਦਾਅਵੇ ਅਤੇ ਇਤਰਾਜ਼ ਦਾਇਰ ਕਰ ਸਕਦੇ ਹਨ, ਜਿਨ੍ਹਾਂ ਦਾ ਨਿਪਟਾਰਾ 8 ਸਤੰਬਰ, 2025 ਤੱਕ ਕੀਤਾ ਜਾਵੇਗਾ¢ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾਂ 9 ਸਤੰਬਰ, 2025 ਨੂੰ ਹੋਵੇਗੀ ¢ ਡਿਪਟੀ ਕਮਿਸ਼ਨਰ ਨੇ ਸਾਰੇ ਚੋਣਕਾਰ ਰਜਿਸਟ੍ਰੇਸ਼ਨ ਅਧਿਕਾਰੀਆਂ-ਕਮ-ਸਬ ਡਵੀਜ਼ਨਲ ਮੈਜਿਸਟਰੇਟਾਂ ਨੂੰ ਸੋਧੇ ਹੋਏ ਸ਼ਡਿਊਲ ਦੀ ਸਖ਼ਤੀ ਨਾਲ ਪਾਲਨਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ¢
Ad Position 22
No active advertisement
ਪਿਛਲੀ ਖ਼ਬਰ ਸਬ ਰਜਿਸਟਰਾਰ ਦਫ਼ਤਰ 'ਚ ਬਿਜਲੀ ਬੰਦ ਹੋਣ ਕਰਕੇ ਲੋਕ ਹੋਏ ਪ੍ਰੇਸ਼ਾਨ ਅਗਲੀ ਖ਼ਬਰ 13 ਦੇਸ਼ਾਂ ਦੇ ਵਫ਼ਦ ਵਲੋਂ ਮੁਹਾਲੀ ਦੇ 'ਆਮ ਆਦਮੀ ਕਲੀਨਿਕ' ਦਾ ਦੌਰਾ <br/>
Ad Position 24