25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਵਿਸ਼ੇਸ ਗੁਰਮਤਿ ਸਮਾਗਮ ਭਲਕੇ

Ad Position 21
No active advertisement
ਅਜੀਤ ਡੈਸਕ 30-08-2025
ਜਲੰਧਰ, 29 ਅਗਸਤ (ਹਰਵਿੰਦਰ ਸਿੰਘ ਫੁੱਲ)-ਧੰਨ ਧੰਨ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ 31 ਅਗਸਤ ਦਿਨ ਐਤਵਾਰ ਨੂੰ ਸ਼ਾਮ 6.30 ਤੋਂ ਰਾਤ 9.30 ਵਜੇ ਤੱਕ ਗੁਰਦੁਆਰਾ ਨੌਵੀਂ ਪਾਤਿਸ਼ਾਹੀ ਦੂਖ ਨਿਵਾਰਨ ਸਾਹਿਬ ਗੁਰੂ ਤੇਗ਼ ਬਹਾਦਰ ਨਗਰ ਵਿਖੇ ਬੜੀ ਸ਼ਰਧਾ ਨਾਲ ਕਰਵਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦੇ ਹੋਏ ਸਕੱਤਰ ਕੰਵਲਜੀਤ ਸਿੰਘ ਨੇ ਦੱਸਿਆ ਕਿ ਇਸ ਸਮਾਗਮ 'ਚ ਭਾਈ ਜਸਪਾਲ ਸਿੰਘ (ਰਾਜ ਨਗਰ ਵਾਲੇ), ਭਾਈ ਗੁਰਪ੍ਰੀਤ ਸਿੰਘ ਨੇ ਗੁਰਬਾਣੀ ਕੀਰਤਨ ਅਤੇ ਭਾਈ ਗੁਰਮੀਤ ਸਿੰਘ ਕਥਾ ਵਿਚਾਰਾਂ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਯਾਤਰੀਆਂ ਦੀ ਸੁਰੱਖਿਆ ਨੂੰ ਧਿਆਨ 'ਚ ਰੱਖਦੇ ਹੋਏ ਰੇਲਵੇ ਨੇ ਚਲਾਈਆਂ ਦੋ ਵਿਸ਼ੇਸ਼ ਰੇਲ ਗੱਡੀਆਂ ਅਗਲੀ ਖ਼ਬਰ -ਮਾਮਲਾ ਕਾਰ ਲੁਟੇਰਿਆਂ ਅਤੇ ਪੁਲਿਸ ਪਾਰਟੀ ਵਿਚਕਾਰ ਹੋਈ ਗੋਲੀਬਾਰੀ ਦਾ - ਜ਼ਖ਼ਮੀ ਲੁਟੇਰਾ ਇਲਾਜ ਅਧੀਨ ਅਤੇ ਗ੍ਰਿਫ਼ਤਾਰ ਸਾਥ...
Ad Position 24