24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਆਮ ਆਦਮੀ ਪਾਰਟੀ ਸ਼ਹਿਰੀ ਦੇ ਪ੍ਰਧਾਨ ਅੰਮਿ੍ਤ ਪਾਲ ਨੇ ਬਜ਼ੁਰਗਾਂ ਨੂੰ ਕੀਤਾ ਰੈਸਕਿਊ

Ad Position 21
No active advertisement
ਅਜੀਤ ਡੈਸਕ 30-08-2025
ਜਲੰਧਰ, 29 ਅਗਸਤ (ਸ਼ਿਵ)-ਜਲੰਧਰ ਸ਼ਹਿਰ 'ਚ ਆਏ ਹੜ੍ਹ ਕਾਰਨ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਉਣ ਦਾ ਕੰਮ ਜਾਰੀ ਹੈ | ਇਸ ਮੌਕੇ ਜਲੰਧਰ ਸ਼ਹਿਰੀ ਦੇ ਜਿਲ੍ਹਾ ਪ੍ਰਧਾਨ ਅੰਮਿ੍ਤਪਾਲ ਸਿੰਘ ਵੱਲੋਂ ਖੁਦ ਮੌਕੇ 'ਤੇ ਪਹੁੰਚ ਕੇ ਬਜ਼ੁਰਗਾਂ ਦਾ ਰੇਸਕਿਊ ਕੀਤਾ ਗਿਆ | ਉਨ੍ਹਾਂ ਨੇ ਕਿਹਾ ਕਿ ਮੁਸ਼ਕਿਲ ਘੜੀਆਂ ਵਿੱਚ ਲੋਕਾਂ ਦੀ ਸਹਾਇਤਾ ਕਰਨਾ ਸਾਡੀ ਪਹਿਲੀ ਜ਼ਿੰਮੇਵਾਰੀ ਹੈ ਅਤੇ ਪਾਰਟੀ ਦੇ ਹਰ ਕਾਰਕੁਨ ਨੂੰ ਲੋਕਾਂ ਦੀ ਸੇਵਾ ਲਈ ਹਰ ਵੇਲੇ ਤਿਆਰ ਰਹਿਣਾ ਚਾਹੀਦਾ ਹੈ | ਉਨ੍ਹਾਂ ਨੇ ਇਹ ਵੀ ਯਕੀਨੀ ਬਣਾਇਆ ਕਿ ਬਜ਼ੁਰਗਾਂ ਨੂੰ ਨਾ ਸਿਰਫ਼ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਜਾਵੇਗਾ, ਸਗੋਂ ਉਨ੍ਹਾਂ ਦੀ ਖ਼ੁਰਾਕ, ਦਵਾਈਆਂ ਅਤੇ ਹੋਰ ਜ਼ਰੂਰੀ ਸਹੂਲਤਾਂ ਦੀ ਵੀ ਪੂਰੀ ਵਰਤੋਂ ਕੀਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਲਾਇਲਪੁਰ ਖ਼ਾਲਸਾ ਕਾਲਜ ਫਾਰ ਵੋਮੈਨ ਵਿਖੇ ਰਾਸ਼ਟਰੀ ਖੇਡ ਦਿਵਸ ਮਨਾਇਆ ਅਗਲੀ ਖ਼ਬਰ ਨਗਰ ਨਿਗਮ ਨੇ ਸ਼ਹਿਰ 'ਚ ਕਈ ਨਾਜਾਇਜ਼ ਦੁਕਾਨਾਂ ਕੀਤੀਆਂ ਸੀਲ
Ad Position 24