24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਮਹਿੰਦਰ ਭਗਤ ਨਾਲ ਆਮ ਆਦਮੀ ਪਾਰਟੀ ਦੀ ਟੀਮ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦÏਰਾ <br/>

Ad Position 21
No active advertisement
ਅਜੀਤ ਡੈਸਕ 30-08-2025
ਜਲੰਧਰ, 29 ਅਗਸਤ (ਸ਼ਿਵ)-ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਅਧੀਨ, ਕੈਬਨਿਟ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਜ਼ਿਲ੍ਹਾ ਕਪੂਰਥਲਾ ਦੇ ਸੁਲਤਾਨਪੁਰ ਖੇਤਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦÏਰਾ ਕੀਤਾ ਅਤੇ ਲੋਕਾਂ ਦੀ ਸਥਿਤੀ ਦਾ ਜਾਇਜ਼ਾ ਲਿਆ¢ ਇਸ ਦੌਰੇ ਦÏਰਾਨ ਮੰਤਰੀ ਜੀ ਨੇ ਪ੍ਰਭਾਵਿਤ ਪਰਿਵਾਰਾਂ ਨਾਲ ਮਿਲ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਅਤੇ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ, ਹੜ੍ਹ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਸਹਾਇਤਾ ਯਕੀਨੀ ਬਣਾਏਗੀ¢ ਇਸ ਦÏਰੇ ਵਿਚ ਮੰਤਰੀ ਨਾਲ ਸੰਜੀਵ ਭਗਤ ਜ਼ਿਲ੍ਹਾ ਮੀਡੀਆ ਇੰਚਾਰਜ, ਜਲੰਧਰ ਅਰਬਨ), ਹਰਚਰਨ ਸਿੰਘ ਸੰਧੂ ਸੰਗਠਨ ਇੰਚਾਰਜ, ਜਲੰਧਰ ਵੈਸਟ, ਇੰਦਰ ਵੰਸ਼ ਸਿੰਘ ਚੱਢਾ ਪ੍ਰਧਾਨ, ਟਰੇਡ ਵਿੰਗ ਜਲੰਧਰ, ਗੁਰਪ੍ਰੀਤ ਕÏਰ ਸੀਨੀਅਰ ਨੇਤਾ, ਆਮ ਆਦਮੀ ਪਾਰਟੀ ਅਤੇ ਗੁਰਨਾਮ ਸਿੰਘ ਬਲਾਕ ਪ੍ਰਧਾਨ ਵੀ ਮÏਜੂਦ ਸਨ¢

Ad Position 22
No active advertisement
ਪਿਛਲੀ ਖ਼ਬਰ ਅਰਬਨ ਅਸੇਟਟ ਫੇਜ਼-2 ਦੇ ਦੁਕਾਨਦਾਰਾਂ ਵਲੋਂ ਜੋਤੀ ਨਗਰ ਡੰਪ ਨੂੰ ਬੰਦ ਕਰਨ ਦੀ ਮੰਗ ਅਗਲੀ ਖ਼ਬਰ ਵੈਸਟ ਹਲਕੇ 'ਚ ਪੂਲ ਵਾਲੇ ਟੈਂਡਰਾਂ 'ਤੇ ਫ਼ੈਸਲਾ ਨਹੀਂ-ਕਰੋੜਾਂ ਦੇ ਲੱਗੇ ਟੈਂਡਰ
Ad Position 24