24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਇੰਚਾਰਜ ਰਾਣਾ ਹਰਦੀਪ ਸਿੰਘ ਵਲੋਂ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨਾਲ ਦੁੱਖ ਸਾਂਝਾ

Ad Position 21
No active advertisement
ਅਜੀਤ ਡੈਸਕ 30-08-2025
ਸ਼ਾਹਕੋਟ, 29 ਅਗਸਤ (ਦਲਜੀਤ ਸਿੰਘ ਸਚਦੇਵਾ)-ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਵੱਡੇ ਭਰਾ ਆਰ.ਪੀ ਸ਼ਰਮਾ ਦੇ ਦਿਹਾਂਤ 'ਤੇ ਭਾਜਪਾ ਹਲਕਾ ਸ਼ਾਹਕੋਟ ਦੇ ਕੈਂਪ ਇੰਚਾਰਜ ਰਾਣਾ ਹਰਦੀਪ ਸਿੰਘ ਵਲੋਂ ਦੁੱਖ ਸਾਂਝਾ ਕੀਤਾ ਗਿਆ | ਇਸ ਮੌਕੇ ਰਾਣਾ ਹਰਦੀਪ ਸਿੰਘ ਨੇ ਕਿਹਾ ਕਿ ਆਰ.ਪੀ ਸ਼ਰਮਾ ਦੇ ਜਾਣ ਨਾਲ ਸ਼ਰਮਾ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ | ਉਨ੍ਹਾਂ ਕਿਹਾ ਕਿ ਪ੍ਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ੇ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ੇ | ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਦੇਵ ਸਿੰਘ ਪੀਟਾ ਸਾਬਕਾ ਐੱਮ.ਸੀ, ਕਮਲ ਨਾਹਰ ਸਾਬਕਾ ਐੱਮ.ਸੀ, ਜੋਨਾ ਮਲਸੀਆਂ, ਰਵੀਸ਼ ਗੋਇਲ, ਅਨਿਲ ਗੋਇਲ, ਅਕਾਸ਼ਦੀਪ ਸਿੰਘ ਉੱਪਲ ਵਲੋਂ ਵੀ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਰਣਜੀਤ ਕੌਰ ਕਾਕੜ ਕਲਾਂ ਨੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਡੀਜ਼ਲ ਅਤੇ ਹੋਰ ਸਮੱਗਰੀ ਦਿੱਤੀ ਅਗਲੀ ਖ਼ਬਰ ਹੜ੍ਹਾਂ ਵਰਗੀ ਸਥਿਤੀ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ-ਡਿਪਟੀ ਕਮਿਸ਼ਨਰ
Ad Position 24