02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਥਿਆੜਾ ਵਲੋਂ ਹੜ੍ਹ ਪੀੜਤ ਇਲਾਕਿਆਂ ਦਾ ਦੌਰਾ, ਰਾਹਤ ਸਮੱਗਰੀ ਵੰਡੀ

Ad Position 21
No active advertisement
ਅਜੀਤ ਡੈਸਕ 01-09-2025
ਜਲੰਧਰ, 31 ਅਗਸਤ (ਸ਼ਿਵ)- ਅੱਜ ਹਲਕਾ ਕੈਂਟ ਇੰਚਾਰਜ ਮੈਡਮ ਰਾਜਵਿੰਦਰ ਕÏਰ ਥਿਆੜਾ ਨੇ ਸੁਲਤਾਨਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ | ਇਸ ਮੌਕੇ ਉਨ੍ਹਾਂ ਨੇ ਰਾਜ ਸਭਾ ਸੰਸਦ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਮਿਲ ਕੇ ਹੜ੍ਹ ਪੀੜਤ ਲੋਕਾਂ ਤੱਕ ਰਾਹਤ ਸਮਾਨ ਪਹੁੰਚਾਇਆ | ਰਾਜਵਿੰਦਰ ਕੌਰ ਥਿਆੜਾ ਨੇ ਕਿਹਾ ਕਿ ਕੁਦਰਤੀ ਆਫ਼ਤਾਂ ਅੱਗੇ ਇਨਸਾਨ ਬੇਬਸ ਹੁੰਦਾ ਹੈ ਪਰ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਹਰ ਸੰਭਵ ਯਤਨ ਕਰ ਰਹੀ ਹੈ | ਇਸ ਮੌਕੇ ਹਲਕਾ ਕੈਂਟ ਦੀ ਪੂਰੀ ਟੀਮ, ਇਲਾਕਾ ਕੌਂਸਲਰ, ਬਲਾਕ ਪ੍ਰਧਾਨ ਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਸੁਭਾਸ਼ ਭਗਤ ਵੀ ਮੌਜੂਦ ਸਨ¢
Ad Position 22
No active advertisement
ਪਿਛਲੀ ਖ਼ਬਰ ਬਾਰਿਸ਼ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਵਲੋਂ ਫਿਲੌਰ ਤੇ ਗਿੱਦੜਪਿੰਡੀ ਦੇ ਸੰਭਾਵੀ ਹੜ੍ਹ ਖੇਤਰਾਂ ਦਾ ਜਾਇਜ਼ਾ ਅਗਲੀ ਖ਼ਬਰ ਪੰਜਾਬ ਜਿਮਨਾਸਟਿਕ ਐਸੋਸੀਏਸ਼ਨ ਨੇ ਰਾਸ਼ਟਰੀ ਖੇਡ ਦਿਵਸ ਮਨਾਇਆ
Ad Position 24
No active advertisement