02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਸ਼ਹਿਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦੀ ਲਗਾਤਾਰ ਨਿਗਰਾਨੀ ਕਰ ਰਹੀ ਹੈ ਕਮਿਸ਼ਨਰੇਟ ਪੁਲਿਸ-ਏ.ਡੀ.ਸੀ.ਪੀ. <br/>

Ad Position 21
repet_subhas-goyals [Copy P29]
ਅਜੀਤ ਡੈਸਕ 02-09-2025
ਜਲੰਧਰ, 1 ਅਕਤੂਬਰ (ਐੱਮ. ਐੱਸ. ਲੋਹੀਆ)-ਕਮਿਸ਼ਨਰੇਟ ਪੁਲਿਸ ਜਲੰਧਰ ਸ਼ਹਿਰ ਦੇ ਸਾਰੇ ਹੜ੍ਹ ਪ੍ਰਭਾਵਿਤ ਅਤੇ ਉੱਚ ਜੋਖ਼ਮ ਵਾਲੇ ਖੇਤਰਾਂ ਦੀ ਲਗਾਤਾਰ ਨਿਗਰਾਨੀ ਕਰ ਰਹੀ ਹੈ | ਏ.ਡੀ.ਸੀ.ਪੀ. (ਸਥਾਨਕ) ਸੁਖਵਿੰਦਰ ਸਿੰਘ ਨੇ ਨਾਗਰਿਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਇਸ ਸਥਿਤੀ ਦੌਰਾਨ ਘਬਰਾਉਣ ਨਾ | ਉਨ੍ਹਾਂ ਕਿਹਾ ਕਿ ਕਿਸੇ ਵੀ ਐਮਰਜੈਂਸੀ ਦੀ ਸਥਿਤੀ 'ਚ, ਪੁਲਿਸ ਹੈਲਪਲਾਈਨ 112 ਜਾਂ ਹੜ੍ਹ ਹੈਲਪਲਾਈਨ 0181-2224417 'ਤੇ ਸੰਪਰਕ ਕੀਤਾ ਜਾ ਸਕਦਾ ਹੈ |

Ad Position 22
No active advertisement
ਪਿਛਲੀ ਖ਼ਬਰ ਪ੍ਰੀਤ ਨਗਰ ਵਿਚ ਪਾਣੀ ਨਾਲ ਲੋਕਾਂ ਦਾ ਭਾਰੀ ਨੁਕਸਾਨ, ਭੰਡਾਰੀ ਨੇ ਲਿਆ ਜਾਇਜ਼ਾ <br/> ਅਗਲੀ ਖ਼ਬਰ ਮੀਂਹ ਕਰਕੇ ਸ਼ਹਿਰ ਵਿਚ ਕਈ ਘੰਟੇ ਬੰਦ ਰਹੀ ਬਿਜਲੀ ਸਪਲਾਈ <br/>
Ad Position 24