05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਜਲੰਧਰ 'ਚ 17 ਮੈਡੀਕਲ ਅਫ਼ਸਰਾਂ ਦੀ ਨਿਯੁਕਤੀ, 8 ਨੇ ਕੀਤਾ ਜੁਆਇਨ <br/>

Ad Position 21
No active advertisement
ਸਿਵਲ ਸਰਜਨ (ਕਾਰਜਕਾਰੀ) ਡਾ. ਰਮਨ ਗੁਪਤਾ ਨੂੰ ਜੁਆਇਨਿੰਗ ਰਿਪੋਰਟ ਦਿੰਦੇ ਹੋਏ ਨਵ-ਨਿਯੁਕਤ ਮੈਡੀਕਲ ਅਫ਼ਸਰ ਨਾਲ ਡਾ. ਜੋਤੀ ਫੁਕੇਲਾ, ਡਾ. ਰਾਕੇਸ਼ ਚੋਪੜਾ ਅਤੇ ਡਾ. ਜਸਵਿੰਦਰ ਸਿੰਘ | ਤਸਵੀਰ : ਮੁਨੀਸ਼ <br/> 03-09-2025
ਜਲੰਧਰ, 2 ਸਤੰਬਰ (ਐੱਮ. ਐੱਸ. ਲੋਹੀਆ)-ਜਲੰਧਰ ਜ਼ਿਲ੍ਹੇ 'ਚ 17 ਮੈਡੀਕਲ ਅਫ਼ਸਰ ਨਿਯੁਕਤ ਕੀਤੇ ਗਏ ਹਨ, ਜਿਨ੍ਹਾਂ 'ਚੋਂ ਅੱਜ 8 ਮੈਡੀਕਲ ਅਫ਼ਸਰਾਂ ਵਲੋਂ ਸਿਵਲ ਸਰਜਨ ਦਫ਼ਤਰ ਜਲੰਧਰ ਵਿਖੇ ਪਹੁੰਚ ਕੇ ਜੁਆਇਨਿੰਗ ਰਿਪੋਰਟ ਦਿੱਤੀ ਗਈ ਹੈ | ਸਿਵਲ ਸਰਜਨ (ਕਾਰਜਕਾਰੀ) ਡਾ. ਰਮਨ ਗੁਪਤਾ ਨੇ ਜਾਣਕਾਰੀ ਦਿੱਤੀ ਕਿ ਸਰਕਾਰ ਵਲੋਂ ਨਵ-ਨਿਯੁਕਤ ਮੈਡੀਕਲ ਅਫ਼ਸਰ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ ਲਈ ਤਾਇਨਾਤ ਕੀਤੇ ਗਏ ਹਨ | ਡਾ. ਰਮਨ ਗੁਪਤਾ ਵਲੋਂ ਨਵਨਿਯੁਕਤ ਮੈਡੀਕਲ ਅਫ਼ਸਰਾਂ ਨੂੰ ਮੁਸ਼ਕਲ ਦੀ ਇਸ ਘੜੀ 'ਚ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਲੋਕਾਂ ਤੱਕ ਬਿਹਤਰ ਸਿਹਤ ਸੇਵਾਵਾਂ ਦੀ ਪਹੁੰਚ ਨੂੰ ਯਕੀਨੀ ਬਣਾਇਆ ਜਾ ਸਕੇ | ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਜੋਤੀ ਫੁਕੇਲਾ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਕੇਸ਼ ਚੋਪੜਾ ਅਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਜਸਵਿੰਦਰ ਸਿੰਘ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਰਾਮਾ ਮੰਡੀ ਮੁੁੱਖ ਮਾਰਕੀਟ ਦੀ ਟੁੱਟੀ ਸੜਕ ਪਹਿਲ ਦੇ ਆਧਾਰ 'ਤੇ ਠੀਕ ਕਰਵਾਏ ਪ੍ਰਸ਼ਾਸਨ-ਭਾਟੀਆ <br/> ਅਗਲੀ ਖ਼ਬਰ ਬਰਸਾਤ ਕਰਕੇ ਅੱਜ ਵੀ ਵਕੀਲਾਂ ਨੇ ਰੱਖਿਆ ਕੰਮਕਾਜ ਠੱਪ <br/>
Ad Position 24