05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਸਮੱਸਿਆਵਾਂ ਹੱਲ ਕਰਨ ਲਈ ਗੁਲ੍ਹਾਟੀ ਨੇ ਵਾਰਡ ਦਾ ਕੀਤਾ ਦੌਰਾ <br/>

Ad Position 21
No active advertisement
ਵਾਰਡ ਵਿਚ ਸਮੱਸਿਆ ਬਾਰੇ ਜਾਣਕਾਰੀ ਲੈਣ ਪੁੱਜੇ ਕੌਂਸਲਰ ਜਤਿਨ ਗੁਲ੍ਹਾਟੀ | ਤਸਵੀਰ: ਜੀ. ਪੀ. ਸਿੰਘ <br/> 03-09-2025
ਜਲੰਧਰ, 2 ਸਤੰਬਰ (ਸ਼ਿਵ)- ਵਾਰਡ ਨੰਬਰ 70 ਤੋਂ ਕੌਂਸਲਰ ਜਤਿਨ ਗੁਲ੍ਹਾਟੀ ਨੇ ਅੱਜ ਵਾਰਡ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਵਾਰਡ ਦੇ ਕਈ ਇਲਾਕਿਆਂ ਦਾ ਦੌਰਾ ਕਰਕੇ ਸੀਵਰੇਜ ਅਤੇ ਹੋਰ ਵੀ ਸਮੱਸਿਆ ਬਾਰੇ ਜਾਣਕਾਰੀ ਲੈ ਕੇ ਉਨਾਂ ਨੂੰ ਜਲਦੀ ਹੱਲ ਕਰਵਾਉਣ ਦਾ ਭਰੋਸਾ ਦਿੱਤਾ | ਗੁਲ੍ਹਾਟੀ ਨੇ ਕਿਹਾ ਕਿ ਵਾਰਡ ਵਿਚ ਸਾਰੀਆਂ ਪੁਰਾਣੀਆਂ ਖਸਤਾ ਹਾਲ ਇਮਾਰਤਾਂ, ਸੀਵਰੇਜ ਦੀਆਂ ਸਮੱਸਿਆਵਾਂ, ਮੀਂਹ ਦੇ ਪਾਣੀ ਦੇ ਨਿਕਾਸ 'ਤੇ ਹਮੇਸ਼ਾ ਨਜ਼ਰ ਰੱਖਦੇ ਹਨ¢ ਉਨਾਂ ਨੇ ਅੱਜ ਸਰਕਾਰੀ ਟੀਮ ਨੂੰ ਨਾਲ ਲੈ ਕੇ ਚਰਨਜੀਤ ਪੁਰਾ, ਮਹਿੰਦਰੂ ਮੁਹੱਲਾ ਵਿਚ ਨਿਰੀਖਣ ਕੀਤਾ ¢ ਕÏਾਸਲਰ ਜਤਿਨ ਗੁਲ੍ਹਾਟੀ ਨੇ ਕਿਹਾ ਕਿ ਉਹ ਇਸ ਭਾਰੀ ਬਾਰਸ਼ ਨਾਲ ਪੈਦਾ ਹੋ ਰਹੀਆਂ ਸਮੱਸਿਆਵਾਂ ਦੇ ਹੱਲ ਲਈ ਲੋਕਾਂ ਦੇ ਸੰਪਰਕ ਵਿਚ ਹਨ ਤੇ ਨਿਗਮ ਮੁਲਾਜ਼ਮਾਂ ਨੂੰ ਇਲਾਕੇ ਦੀਆਂ ਸਮੱਸਿਆ ਹੱਲ ਕਰਨ ਲਈ ਹਦਾਇਤਾਂ ਦਿੱਤੀਆਂ ਗਈਆਂ ਹਨ |

Ad Position 22
No active advertisement
ਪਿਛਲੀ ਖ਼ਬਰ ਭਾਜਪਾ ਆਗੂਆਂ ਨੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਸਮੱਗਰੀ ਵੰਡੀ <br/> ਅਗਲੀ ਖ਼ਬਰ ਬਾਬਾ ਸ੍ਰੀ ਚੰਦ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ <br/>
Ad Position 24