01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਪੰਜਾਬ ਦੇ ਕਿਸਾਨਾਂ ਨੂੰ ਬਚਾਉਣਾ ਸਮੇਂ ਦੀ ਸਭ ਤੋਂ ਵੱਡੀ ਲੋੜ- ਹਰਜਾਪ ਸਿੰਘ ਸੰਘਾ <br/>

Ad Position 21
No active advertisement
ਹੜ੍ਹ ਪ੍ਰਭਾਵਿਤ ਲੋੜਵੰਦ ਪਰਿਵਾਰਾਂ ਨੂੰ ਸ਼੍ਰੋਮਣੀ ਅਕਾਲੀ ਦਲ ਜਲੰਧਰ ਛਾਉਣੀ ਦੇ ਇੰਚਾਰਜ ਹਰਜਾਪ ਸਿੰਘ ਸੰਘਾ ਵੱਖ-ਵੱਖ ਖੇਤਰਾਂ ਵਿੱਚ ਰਾਹਤ ਸਮਗਰੀ ਭੇਟ ਕਰਦੇ ਹੋਏ¢ <br/> 04-09-2025
ਜਮਸ਼ੇਰ ਖਾਸ, 3 ਸਤੰਬਰ (ਹਰਵਿੰਦਰ ਕੁਮਾਰ)-ਸ਼੍ਰੋਮਣੀ ਅਕਾਲੀ ਦਲ ਹਲਕਾ ਇੰਚਾਰਜ ਹਰਜਾਪ ਸਿੰਘ ਸੰਘਾ ਨੇ ਕਿਹਾ ਕਿ ਜਲੰਧਰ ਛਾਉਣੀ ਅਤੇ ਆਸ-ਪਾਸ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਸੇਵਾ ਕਾਰਜ ਜ਼ੋਰ-ਸ਼ੋਰ ਨਾਲ ਜਾਰੀ ਹਨ ¢ ਪ੍ਰਭਾਵਿਤ ਪਰਿਵਾਰਾਂ ਨੂੰ ਪੱਕਾ ਭੋਜਨ, ਸੁੱਕਾ ਰਾਸ਼ਨ, ਪਸ਼ੂਆਂ ਲਈ ਚਾਰਾ, ਤਰਪਾਲ, ਦਵਾਈਆਂ ਅਤੇ ਹੋਰ ਜ਼ਰੂਰੀ ਸਾਮਾਨ ਵੰਡਿਆ ਗਿਆ ਹੈ¢ ਇਸ ਵੇਲੇ ਲੋਕਾਂ ਨੂੰ ਸਿਰਫ਼ ਪਾਣੀ ਹੀ ਨਹੀਂ, ਸਗੋਂ ਬੰਦ ਨਾਲੀਆਂ, ਜਾਮ ਸਿਵਰੇਜ ਅਤੇ ਗੰਦਗੀ ਕਾਰਨ ਫੈਲ ਰਹੀਆਂ ਬਿਮਾਰੀਆਂ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ ¢ ਹਰ ਪੰਜਾਬੀ ਨੂੰ ਹੜ੍ਹ-ਪੀੜਤ ਲੋਕਾਂ ਦੇ ਨਾਲ ਖੜ੍ਹਨਾ ਚਾਹੀਦਾ ਹੈ¢ ਲ ਹਰਜਾਪ ਸਿੰਘ ਸੰਘਾ ਨੇ ਕਿਹਾ ਕਿ ਉਨਾਂ ਨੇ ਕੇਂਦਰ ਸਰਕਾਰ ਨੂੰ ਪੰਜਾਬ ਲਈ ਵਿਸ਼ੇਸ਼ ਰਾਹਤ ਪੈਕੇਜ ਦੀ ਮੰਗ ਕੀਤੀ ਹੈ ਪਰ ਕੇਂਦਰ ਸਰਕਾਰ ਨੇ ਵੀ ਅਜੇ ਤੱਕ ਪੰਜਾਬ ਨੂੰ ਕਿਸੇ ਖਾਸ ਰਾਹਤ ਪੈਕੇਜ ਦੀ ਘੋਸ਼ਣਾ ਨਹੀਂ ਕੀਤੀ¢ ਹਰਜਾਪ ਸਿੰਘ ਸੰਘਾ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੋਵਾਂ ਨੂੰ ਅਪੀਲ ਕੀਤੀ ਕਿ ਹੜ੍ਹ ਅਤੇ ਬਾਰਸ਼ ਕਾਰਨ ਪ੍ਰਭਾਵਿਤ ਲੋਕਾਂ ਨੂੰ ਤੁਰੰਤ ਵਿੱਤੀ ਸਹਾਇਤਾ ਦਿੱਤੀ ਜਾਵੇ ¢

Ad Position 22
No active advertisement
ਪਿਛਲੀ ਖ਼ਬਰ ਕਰਤਾਰਪੁਰ ਸ਼ਹਿਰ ਦੇ ਮੁਹੱਲਿਆਂ 'ਚ ਹੋਏ ਬਰਸਾਤੀ ਪਾਣੀ ਦੇ ਇੱਕਠ ਨਾਲ ਬਣੇ ਨਰਕ ਭਰੇ ਹਾਲਾਤ <br/> ਅਗਲੀ ਖ਼ਬਰ ਐਡਵੋਕੇਟ ਰਾਜਕਮਲ ਸਿੰਘ ਭੁੱਲਰ ਨੇ ਨਕੋਦਰ ਹਲਕੇ ਦੇ ਪਿੰਡ ਸੰਗੋਵਾਲ 'ਚ ਬੰਨ੍ਹ ਦਾ ਲਿਆ ਜਾਇਜ਼ਾ <br/>
Ad Position 24