ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀਆਂ ਵਲੋਂ ਸ਼ਾਹਕੋਟ ਇਲਾਕੇ 'ਚ ਸਤਲੁਜ ਦਰਿਆ ਦੇ ਬੰਨ੍ਹ 'ਤੇ ਨਾਜ਼ੁਕ ਥਾਵਾਂ ਦਾ ਦੌਰਾ <br/>
ਸਤਲੁਜ ਦਰਿਆ ਦੇ ਬੰਨ੍ਹ ਦੀਆਂ ਨਾਜ਼ੁਕ ਥਾਵਾਂ ਦਾ ਦੌਰਾ ਕਰਦੇ ਅਤੇ ਸਥਾਨਕ ਲੋਕਾਂ ਨਾਲ ਗੱਲਬਾਤ ਕਰਦੇ ਹੋਏ ਡਿਪਟੀ ਕਮਿਸ਼ਨਰ ਜਲੰਧਰ ਡਾ. ਹਿਮਾਂਸ਼ੂ ਅਗਰਵਾਲ, ਨਾਲ ਹਨ ਸੀਨੀਅਰ ਪੁਲਿਸ ਕਪਤਾਨ ਹਰਵਿੰਦਰ ਸਿੰਘ ਵਿਰਕ, ਏ.ਡੀ.ਸੀ. ਜਸਵੀਰ ਸਿੰਘ, ਡੀਐਸਪੀ ਓਾਕਾਰ ਸਿੰਘ ਬਰਾੜ ਅਤੇ ਹੋਰ | ਤਸਵੀਰਾਂ: ਬਾਂਸਲ
<br/>
04-09-2025