ਪਸ਼ੂਆਂ ਦੇ ਇਲਾਜ ਲਈ ਪਸ਼ੂ ਪਾਲਣ ਵਿਭਾਗ ਵਲੋਂ ਕੰਮ ਜਾਰੀ -ਡਾ. ਅਮਨਦੀਪ <br/>
ਪਸ਼ੂ ਪਾਲਣ ਵਿਭਾਗ ਵਲੋਂ ਹੜ੍ਹ ਪ੍ਰਭਾਵਿਤ ਇਲਾਕੇ ਵਿਚ ਲਗਾਏ ਗਏ ਕੈਂਪ ਵਿਚ ਹਾਜ਼ਰ ਸੀਨੀਅਰ ਵੈਟਰਨਰੀ ਅਫ਼ਸਰ ਡਾ. ਅਮਨਦੀਪ ਤੇ ਹੋਰ ਸਟਾਫ਼ ਅਤੇ ਸਤਲੁਜ ਦਰਿਆ ਅੰਦਰ ਪਾਣੀ ਵਿਚ ਘਿਰੇ ਕਿਸਾਨਾਂ ਨੂੰ ਪਸ਼ੂਆਂ ਲਈ ਦਵਾਈਆਂ ਦਿੰਦੇ ਹੋਏ ਵਿਭਾਗ ਦੀ ਟੀਮ ਦੇ ਮੈਂਬਰ | ਤਸਵੀਰਾਂ: ਬਾਂਸਲ
<br/>
04-09-2025