13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਰਾਹਤ ਦੀ ਖ਼ਬਰ, ਸਤਲੁਜ ਦਰਿਆ 'ਚ ਪਾਣੀ ਦਾ ਪੱਧਰ ਘਟਿਆ-ਡੀ.ਸੀ. <br/>

Ad Position 21
No active advertisement
ਅਜੀਤ ਡੈਸਕ 05-09-2025
ਜਲੰਧਰ, 4 ਸਤੰਬਰ (ਚੰਦੀਪ ਭੱਲਾ)-ਪਿਛਲੇ ਕੁਝ ਦਿਨਾਂ ਤੋਂ ਪੂਰਾ ਪੰਜਾਬ ਹੜ੍ਹਾਂ ਦਾ ਮਾਰ ਸਹਿ ਰਿਹਾ ਹੈ ਤੇ ਡੀ.ਸੀ ਤੋਂ ਲੈ ਕੇ ਹੋਰ ਅਧਿਕਾਰੀ ਦਿਨ ਰਾਤ ਬੰਨ੍ਹਾਂ ਦੀ ਮਜ਼ਬੂਤੀ ਲਈ ਡਿਊਟੀ ਕਰ ਰਹੇ ਹਨ , ਪਰ ਹੜ੍ਹਾਂ ਨੂੰ ਲੈ ਕੇ ਲੋਕਾਂ ਦੇ ਮੰਨ 'ਚ ਵੀ ਡਰ ਦਾ ਮਾਹੌਲ ਜਿਹਾ ਬਣਿਆ ਹੋਇਆ ਹੈ ਤੇ ਇਸੇ ਦੌਰਾਨ ਇੱਕ ਰਾਹਤ ਵਾਲੀ ਖ਼ਬਰ ਵੀ ਸਾਹਮਣੇ ਆਈ ਹੈ | ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਸਤਲੁਜ ਦਰਿਆ ਵਿਚ ਪਾਣੀ ਦਾ ਪੱਧਰ ਘਟਣਾ ਸ਼ੁਰੂ ਹੋ ਗਿਆ ਹੈ ¢ ਉਨ੍ਹਾਂ ਕਿਹਾ ਕਿ ਫਿਲੌਰ ਅਤੇ ਗਿੱਦੜ ਪਿੰਡੀ ਦੋਵਾਂ ਥਾਵਾਂ 'ਤੇ ਮÏਜੂਦਾ ਪਾਣੀ ਦੇ ਪੱਧਰ ਵਿਚ ਕਾਫ਼ੀ ਗਿਰਾਵਟ ਆਈ ਹੈ¢

Ad Position 22
No active advertisement
ਪਿਛਲੀ ਖ਼ਬਰ ਚਿੱਟੀ ਵੇਈਾ 'ਚ ਪਾਣੀ ਦਾ ਪੱਧਰ ਘਟਿਆ, ਫ਼ਸਲਾਂ ਅਜੇ ਵੀ ਡੁੱਬੀਆਂ <br/> ਅਗਲੀ ਖ਼ਬਰ ਲੜਾਈ-ਝਗੜਾ ਕਰਨ ਅਤੇ ਅਸਲ੍ਹਾ ਐਕਟ ਦੇ ਮਾਮਲੇ 'ਚ ਇਕ ਬਰੀ
Ad Position 24