13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਥਿਆੜਾ ਵਲੋਂ ਪ੍ਰਗਟ ਸਿੰਘ ਦੇ ਬਿਆਨਾਂ ਦੀ ਨਿੰਦਾ <br/>

Ad Position 21
No active advertisement
ਅਜੀਤ ਡੈਸਕ 05-09-2025
ਜਲੰਧਰ, 4 ਸਤੰਬਰ (ਸ਼ਿਵ)-ਜਲੰਧਰ ਕੈਂਟ ਹਲਕੇ ਦੀ ਇੰਚਾਰਜ ਰਾਜਵਿੰਦਰ ਕÏਰ ਥਿਆੜਾ ਨੇ ਕਾਂਗਰਸ ਦੇ ਵਿਧਾਇਕ ਪ੍ਰਗਟ ਸਿੰਘ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਕੀਤੇ ਗਏ ਬਿਆਨ ਦੀ ਤਿੱਖੀ ਨਿੰਦਾ ਕੀਤੀ ਹੈ¢ ਉਨ੍ਹਾਂ ਕਿਹਾ ਕਿ ਮੁਸ਼ਕਲ ਘੜੀਆਂ ਵਿਚ ਲੋਕਾਂ ਦੀ ਸਹਾਇਤਾ ਕਰਨ ਦੀ ਬਜਾਏ ਪ੍ਰਗਟ ਸਿੰਘ ਵਰਗੇ ਨੇਤਾ ਕੇਵਲ ਰਾਜਨੀਤਿਕ ਬਿਆਨਾਂ ਤੱਕ ਹੀ ਸੀਮਤ ਰਹਿੰਦੇ ਹਨ¢ ਜਦੋਂ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਹੜ੍ਹ-ਪ੍ਰਭਾਵਿਤ ਇਲਾਕਿਆਂ ਵਿਚ ਰਾਹਤ ਅਤੇ ਬਚਾਅ ਕਾਰਜਾਂ ਨੂੰ ਪਹਿਲ ਦੇ ਕੇ ਜਨਤਾ ਨਾਲ ਮੋਹਰੀ ਖੜ੍ਹ ਕੇ ਕੰਮ ਕੀਤਾ ਹੈ¢ ਰਾਜਵਿੰਦਰ ਕÏਰ ਥਿਆੜਾ ਨੇ ਸਵਾਲ ਉਠਾਇਆ ਕਿ ਵਿਧਾਇਕ ਹੂਰਾਂ ਨੇ ਖ਼ੁਦ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਕੀ ਯੋਗਦਾਨ ਪਾਇਆ |

Ad Position 22
No active advertisement
ਪਿਛਲੀ ਖ਼ਬਰ -ਮਾਮਲਾ ਸ਼ਾਪਿੰਗ ਮਾਲ ਦੇ ਬਾਹਰ ਡਾਕਟਰ 'ਤੇ ਗੋਲੀ ਚਲਾਉਣ ਦਾ- ਰਿਮਾਂਡ 'ਤੇ ਲਏ ਗਿ੍ਫ਼ਤਾਰ ਮੁਲਜ਼ਮ ਨੂੰ ਭੇਜਿਆ ਜੇਲ੍... ਅਗਲੀ ਖ਼ਬਰ ਮਕਸੂਦਾਂ ਇਲਾਕੇ 'ਚ ਬਰਸਾਤ ਦੇ ਚਲਦਿਆਂ ਘਰ ਦੀ ਡਿੱਗੀ ਛੱਤ, ਬਾਪ ਬੇਟੀ ਜ਼ਖ਼ਮੀ
Ad Position 24