ਸਤਲੁਜ ਦਰਿਆ ਦੇ ਬੰਨ੍ਹਾਂ ਦਾ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਇੰਚਾਰਜ ਪਿੰਦਰ ਪੰਡੋਰੀ ਵਲੋਂ ਦੌਰਾ <br/>
ਲੋਹੀਆਂ ਦੇ ਬੰਨ੍ਹਾਂ ਦਾ ਦੌਰਾ ਕਰਨ ਪੁੱਜੇ ਡਿਪਟੀ ਕਮਿਸ਼ਨਰ ਜਲੰਧਰ ਡਾ. ਹਿਮਾਂਸ਼ੂ ਅਗਰਵਾਲ, ਇੰਚਾਰਜ ਪਰਮਿੰਦਰ ਸਿੰਘ ਪੰਡੋਰੀ, ਏ.ਡੀ.ਸੀ. ਜਸਬੀਰ ਸਿੰਘ, ਬਾਬਾ ਸੁਰਜੀਤ ਸਿੰਘ ਸ਼ੰਟੀ ਸੀਚੇਵਾਲ (ਵਿਚਕਾਰ) ਲੋਕਾਂ ਦੀਆਂ ਮੁਸ਼ਕਿਲਾਂ ਸੁਣਦੇ ਇੰਚਾਰਜ ਪਰਮਿੰਦਰ ਸਿੰਘ ਪੰਡੋਰੀ ਨਾਲ ਡੀ.ਐੱਸ.ਪੀ. ਉਂਕਾਰ ਸਿੰਘ ਬਰਾੜ, ਐੱਸ.ਡੀ.ਐੱਮ. ਸ਼ੁਭੀ ਆਂਗਰਾ ਅਤੇ ਹੋਰ (ਸੱਜੇ) ਰਾਸ਼ਨ ਆਦਿ ਵੰਡਣ ਮੌਕੇ ਦਾ ਦਿ੍ਸ਼ | ਤਸਵੀਰਾਂ : ਗੁਰਪਾਲ ਸਿੰਘ ਸ਼ਤਾਬਗੜ੍ਹ
<br/>
05-09-2025