ਜਲੰਧਰ, 5 ਸਤੰਬਰ (ਚੰਦੀਪ ਭੱਲਾ)-ਸ਼੍ਰੀ ਸਿੱਧ ਬਾਬਾ ਸੋਢਲ ਜੀ ਦੇ ਮਨਾਏ ਜਾ ਰਹੇ ਸਾਲਾਨਾ ਮੇਲੇ ਵਿਚ ਲੋਕਾਂ ਦੀ ਸ਼ਰਧਾ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵਲੋਂ ਜ਼ਿਲ੍ਹਾ ਜਲੰਧਰ ਸਥਿਤ ਪੰਜਾਬ ਦੇ ਸਮੂਹ ਦਫ਼ਤਰਾਂ/ ਨਿਗਮਾਂ/ ਬੋਰਡਾਂ/ ਵਿੱਦਿਅਕ ਅਦਾਰਿਆਂ ਤੇ ਹੋਰ ਪੰਜਾਬ ਸਰਕਾਰ ਦੀਆਂ ਸੰਸਥਾਵਾਂ ਵਿਚ 6 ਸਤੰਬਰ (ਸਨਿਚਰਵਾਰ) ਨੂੰ ਲੋਕਲ ਛੁੱਟੀ ਦਾ ਐਲਾਨ ਕੀਤਾ ਗਿਆ ਹੈ¢