20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਮੋਦੀ ਸਰਕਾਰ ਨੇ ਜੀ.ਐੱਸ.ਟੀ. ਘਟਾ ਲੋਕਾਂ ਨੂੰ ਸਿੱਧਾ ਲਾਭ ਦਿੱਤਾ-ਅਸ਼ੋਕ ਸਰੀਨ ਹਿੱਕੀ <br/>

Ad Position 21
No active advertisement
ਅਜੀਤ ਡੈਸਕ 06-09-2025
ਜਲੰਧਰ, 5 ਸਤੰਬਰ (ਸ਼ਿਵ) -ਭਾਰਤੀ ਜਨਤਾ ਪਾਰਟੀ ਜਲੰਧਰ ਸ਼ਹਿਰੀ ਜਨਰਲ ਸਕੱਤਰ ਅਸ਼ੋਕ ਸਰੀਨ ਹਿੱਕੀ ਨੇ ਕਿਹਾ ਕਿ ਜੀ. ਐੱਸ. ਟੀ. ਘਟਾ ਕੇ ਮੋਦੀ ਸਰਕਾਰ ਨੇ ਮੱਧ ਵਰਗੀ ਪਰਿਵਾਰਾਂ ਅਤੇ ਦੇਸ਼ ਦੇ ਲੋਕਾਂ ਨੂੰ ਇੱਕ ਵੱਡਾ ਤੋਹਫ਼ਾ ਦਿੱਤਾ ਹੈ¢ ਉਨ੍ਹਾਂ ਕਿਹਾ ਕਿ ਪਿਛਲੇ ਸਾਲਾਂ ਦੀ ਇਹ ਜੀ. ਐੱਸ. ਟੀ. ਵਿਚ ਕਟÏਤੀ ਦੇਸ਼ ਵਿਚ ਸਭ ਤੋਂ ਵੱਡੀ ਤਬਦੀਲੀ ਹੈ ਅਤੇ ਸਿਰਫ਼ ਇੱਕ ਦਹਾਕੇ ਵਿਚ ਨਰਿੰਦਰ ਮੋਦੀ ਦੀ ਅਗਵਾਈ ਵਿਚ, ਦੇਸ਼ ਬਹੁਤ ਸੁੰਦਰ ਢੰਗ ਨਾਲ ਬਦਲ ਗਿਆ ਹੈ¢ ਉਨ੍ਹਾਂ ਕਿਹਾ ਕਿ ਸਸਤੀਆਂ ਛੋਟੀਆਂ ਕਾਰਾਂ, ਬਾਈਕਾਂ ਮੱਧ ਵਰਗ ਲਈ ਉਨ੍ਹਾਂ ਨੂੰ ਖ਼ਰੀਦਣਾ ਆਸਾਨ ਹੋ ਜਾਵੇਗਾ ਅਤੇ ਅਜਿਹਾ ਕਰਨ ਨਾਲ ਪ੍ਰਧਾਨ ਮੰਤਰੀ ਮੋਦੀ ਵਿਚ ਲੋਕਾਂ ਦਾ ਵਿਸ਼ਵਾਸ ਹੋਰ ਮਜ਼ਬੂਤ ਹੋਇਆ ਹੈ |

Ad Position 22
No active advertisement
ਪਿਛਲੀ ਖ਼ਬਰ ਰਾਹਤ ਸਮੱਗਰੀ ਲੋੜਵੰਦ ਲੋਕਾਂ ਤੱਕ ਪਹੁੰਚਾਉਣ ਦਾ ਪ੍ਰਬੰਧ ਕੀਤਾ ਜਾਵੇ-ਸੇਠੀ ਅਗਲੀ ਖ਼ਬਰ ਕੇਂਦਰ ਸਰਕਾਰ ਫੌਰਨ ਰਾਹਤ ਪੈਕੇਜ ਦਾ ਐਲਾਨ ਕਰੇ-ਚੌਹਾਨ <br/>
Ad Position 24